੧੦੮੦
ਗੰਭੀਰਾ ॥ ਕਹੁ ਨਾਨਕ ਸੇਈ ਜਨ ਊਤਮ ਜੋ ਭਾਵਹਿ ਸੁਆਮੀ ਤੁਮ ਮਨਾ ॥ ੧੬ ॥ ੧ ॥ ੮ ॥ ਮਾਰੂ ਮਹਲਾ ੫ ॥ ਪ੍ਰਭ ਸਮਰਥ ਸਰਬ ਸੁਖ ਦਾਨਾ ॥ ਸਿਮਰਉ ਨਾਮੁ ਹੋਹੁ ਮਿਹਰਵਾਨਾ ॥ ਹਰਿ ਦਾਤਾ ਜੀਅ ਜੰਤ ਭੇਖਾਰੀ ਜਨੁ ਬਾਂਛੈ ਜਾਚੰਗਨਾ ॥ ੧ ॥ ਮਾਗਉ ਜਨ ਧੂਰਿ ਪਰਮ ਗਤਿ ਪਾਵਉ ॥ ਜਨਮ ਜਨਮ ਕੀ ਮੈਲੁ ਮਿਟਾਵਉ ॥ ਦੀਰਘ ਰੋਗ ਮਿਟਹੁ ਹਰਿ ਅਉਖਧਿ ਹਰਿ ਨਿਰਮਲਿ ਰਾਪੈ ਮੰਗਨਾ ॥ ੨ ॥ ਸ੍ਰਵਣੀ ਸੁਣਉ ਬਿਮਲ ਜਸੁ ਸੁਆਮੀ ॥ ਏਕਾ ਓਟ ਤਜਉ ਬਿਖੁ ਕਾਮੀ ॥ ਨਿਵਿ ਨਿਵਿ ਪਾਇ ਲਗਉ ਦਾਸ ਤੇਰੇ ਕਰਿ ਸੁਕ੍ਰਿਤੁ ਨਾਹੀ ਸੰਗਨਾ ॥ ੩ ॥ ਰਸਨਾ ਗੁਣ ਗਾਵੈ ਹਰਿ ਤੇਰੇ ॥ ਮਿਟਹਿ ਕਮਾਤੇ ਅਵਗੁਣ ਮੇਰੇ ॥ ਸਿਮਰਿ ਸਿਮਰਿ ਸੁਆਮੀ ਮਨੁ ਜੀਵੈ ਪੰਚ ਦੂਤ ਤਜਿ ਤੰਗਨਾ ॥ ੪ ॥ ਚਰਨ ਕਮਲ ਜਪਿ ਬੋਹਿਥਿ ਚਰੀਐ ॥ ਸੰਤਸੰਗਿ ਮਿਲਿ ਸਾਗਰੁ ਤਰੀਐ ॥ ਅਰਚਾ ਬੰਦਨ ਹਰਿ ਸਮਤ ਨਿਵਾਸੀ ਬਾਹੁੜਿ ਜੋਨਿ ਨ ਨੰਗਨਾ ॥ ੫ ॥ ਦਾਸ ਦਾਸਨ ਕੋ ਕਰਿ ਲੇਹੁ ਗੋੁਪਾਲਾ ॥ ਕ੍ਰਿਪਾ ਨਿਧਾਨ ਦੀਨ ਦਇਆਲਾ ॥ ਸਖਾ ਸਹਾਈ ਪੂਰਨ ਪਰਮੇਸਰੁ ਮਿਲੁ ਕਦੇ ਨ ਹੋਵੀ ਭੰਗਨਾ ॥ ੬ ॥ ਮਨੁ ਤਨੁ ਅਰਪਿ ਧਰੀ ਹਰਿ ਆਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ਜਿਸ ਕਾ ਸਾ ਸੋਈ ਪ੍ਰਤਿਪਾਲਕੁ ਹਤਿ ਤਿਆਗੀ ਹਉਮੈ ਹੰਤਨਾ ॥ ੭ ॥ ਜਲਿ ਥਲਿ ਪੂਰਨ ਅੰਤਰਜਾਮੀ ॥ ਘਟਿ ਘਟਿ ਰਵਿਆ ਅਛਲ ਸੁਆਮੀ ॥ ਭਰਮ ਭੀਤਿ ਖੋਈ ਗੁਰਿ ਪੂਰੈ ਏਕੁ ਰਵਿਆ ਸਰਬੰਗਨਾ ॥ ੮ ॥ ਜਤ ਕਤ ਪੇਖਉ ਪ੍ਰਭ ਸੁਖ ਸਾਗਰ ॥ ਹਰਿ ਤੋਟਿ ਭੰਡਾਰ ਨਾਹੀ ਰਤਨਾਗਰ ॥ ਅਗਹ ਅਗਾਹ ਕਿਛੁ ਮਿਤਿ ਨਹੀ ਪਾਈਐ ਸੋ ਬੂਝੈ ਜਿਸੁ ਕਿਰਪੰਗਨਾ ॥ ੯ ॥ ਛਾਤੀ ਸੀਤਲ ਮਨੁ ਤਨੁ ਠੰਢਾ ॥ ਜਨਮ ਮਰਣ ਕੀ ਮਿਟਵੀ ਡੰਝਾ ॥ ਕਰੁ ਗਹਿ ਕਾਢਿ ਲੀਏ ਪ੍ਰਭਿ ਅਪੁਨੈ ਅਮਿਓ ਧਾਰਿ ਦ੍ਰਿਸਟੰਗਨਾ ॥ ੧੦ ॥ ਏਕੋ ਏਕੁ ਰਵਿਆ ਸਭ ਠਾਈ ॥ ਤਿਸੁ ਬਿਨੁ ਦੂਜਾ ਕੋਈ ਨਾਹੀ ॥ ਆਦਿ ਮਧਿ ਅੰਤਿ ਪ੍ਰਭੁ ਰਵਿਆ ਤ੍ਰਿਸਨ ਬੁਝੀ ਭਰਮੰਗਨਾ ॥ ੧੧ ॥ ਗੁਰੁ ਪਰਮੇਸਰੁ ਗੁਰੁ ਗੋਬਿੰਦੁ ॥ ਗੁਰੁ ਕਰਤਾ ਗੁਰੁ ਸਦ ਬਖਸੰਦੁ ॥ ਗੁਰ ਜਪੁ ਜਾਪਿ ਜਪਤ ਫਲੁ ਪਾਇਆ ਗਿਆਨ ਦੀਪਕੁ ਸੰਤ ਸੰਗਨਾ ॥ ੧੨ ॥ ਜੋ ਪੇਖਾ ਸੋ ਸਭੁ ਕਿਛੁ ਸੁਆਮੀ ॥ ਜੋ ਸੁਨਣਾ ਸੋ ਪ੍ਰਭ ਕੀ ਬਾਨੀ ॥ ਜੋ ਕੀਨੋ ਸੋ ਤੁਮਹਿ ਕਰਾਇਓ ਸਰਣਿ ਸਹਾਈ ਸੰਤਹ ਤਨਾ ॥ ੧੩ ॥ ਜਾਚਕੁ ਜਾਚੈ ਤੁਮਹਿ ਅਰਾਧੈ ॥ ਪਤਿਤ ਪਾਵਨ ਪੂਰਨ ਪ੍ਰਭ ਸਾਧੈ ॥ ਏਕੋ ਦਾਨੁ ਸਰਬ ਸੁਖ ਗੁਣ ਨਿਧਿ ਆਨ ਮੰਗਨ ਨਿਹਕਿੰਚਨਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥