੧੧੪੧
ਸਗਲ ਸੰਸਾਰਾ ॥ ਤ੍ਰਿਬਿਧਿ ਰੋਗ ਮਹਿ ਬਧੇ ਬਿਕਾਰਾ ॥ ੨ ॥ ਰੋਗੇ ਮਰਤਾ ਰੋਗੇ ਜਨਮੈ ॥ ਰੋਗੇ ਫਿਰਿ ਫਿਰਿ ਜੋਨੀ ਭਰਮੈ ॥ ਰੋਗ ਬੰਧ ਰਹਨੁ ਰਤੀ ਨ ਪਾਵੈ ॥ ਬਿਨੁ ਸਤਿਗੁਰ ਰੋਗੁ ਕਤਹਿ ਨ ਜਾਵੈ ॥ ੩ ॥ ਪਾਰਬ੍ਰਹਮਿ ਜਿਸੁ ਕੀਨੀ ਦਇਆ ॥ ਬਾਹ ਪਕੜਿ ਰੋਗਹੁ ਕਢਿ ਲਇਆ ॥ ਤੂਟੇ ਬੰਧਨ ਸਾਧਸੰਗੁ ਪਾਇਆ ॥ ਕਹੁ ਨਾਨਕ ਗੁਰਿ ਰੋਗੁ ਮਿਟਾਇਆ ॥ ੪ ॥ ੭ ॥ ੨੦ ॥ ਭੈਰਉ ਮਹਲਾ ੫ ॥ ਚੀਤਿ ਆਵੈ ਤਾਂ ਮਹਾ ਅਨੰਦ ॥ ਚੀਤਿ ਆਵੈ ਤਾਂ ਸਭਿ ਦੁਖ ਭੰਜ ॥ ਚੀਤਿ ਆਵੈ ਤਾਂ ਸਰਧਾ ਪੂਰੀ ॥ ਚੀਤਿ ਆਵੈ ਤਾਂ ਕਬਹਿ ਨ ਝੂ੍ਰੀ ॥ ੧ ॥ ਅੰਤਰਿ ਰਾਮ ਰਾਇ ਪ੍ਰਗਟੇ ਆਇ ॥ ਗੁਰਿ ਪੂਰੈ ਦੀਓ ਰੰਗੁ ਲਾਇ ॥ ੧ ॥ ਰਹਾਉ ॥ ਚੀਤਿ ਆਵੈ ਤਾਂ ਸਰਬ ਕੋ ਰਾਜਾ ॥ ਚੀਤਿ ਆਵੈ ਤਾਣ ਪੂਰੇ ਕਾਜਾ ॥ ਚੀਤਿ ਆਵੈ ਤਾਂ ਰੰਗਿ ਗੁਲਾਲ ॥ ਚੀਤਿ ਆਵੈ ਤਾਂ ਸਦਾ ਨਿਹਾਲ ॥ ੨ ॥ ਚੀਤਿ ਆਵੈ ਤਾਂ ਸਦ ਧਨਵੰਤਾ ॥ ਚੀਤਿ ਆਵੈ ਤਾਂ ਸਦ ਨਿਭਰੰਤਾ ॥ ਚੀਤਿ ਆਵੈ ਤਾਂ ਸਭਿ ਰੰਗ ਮਾਣੇ ॥ ਚੀਤਿ ਆਵੈ ਤਾਂ ਚੂਕੀ ਕਾਣੇ ॥ ੩ ॥ ਚੀਤਿ ਆਵੈ ਤਾਂ ਸਹਜ ਘਰੁ ਪਾਇਆ ॥ ਚੀਤਿ ਆਵੈ ਤਾਂ ਸੁੰਨਿ ਸਮਾਇਆ ॥ ਚੀਤਿ ਆਵੈ ਸਦ ਕੀਰਤਨੁ ਕਰਤਾ ॥ ਮਨੁ ਮਾਨਿਆ ਨਾਨਕ ਭਗਵੰਤਾ ॥ ੪ ॥ ੮ ॥ ੨੧ ॥ ਭੈਰਉ ਮਹਲਾ ੫ ॥ ਬਾਪੁ ਹਮਾਰਾ ਸਦ ਚਰੰਜੀਵੀ ॥ ਭਾਈ ਹਮਾਰੇ ਸਦ ਹੀ ਜੀਵੀ ॥ ਮੀਤ ਹਮਾਰੇ ਸਦਾ ਅਬਿਨਾਸੀ ॥ ਕੁਟੰਬੁ ਹਮਾਰਾ ਨਿਜ ਘਰਿ ਵਾਸੀ ॥ ੧ ॥ ਹਮ ਸੁਖੁ ਪਾਇਆ ਤਾਂ ਸਭਹਿ ਸੁਹੇਲੇ ॥ ਗੁਰਿ ਪੂਰੈ ਪਿਤਾ ਸੰਗਿ ਮੇਲੇ ॥ ੧ ॥ ਰਹਾਉ ॥ ਮੰਦਰ ਮੇਰੇ ਸਭ ਤੇ ਊਚੇ ॥ ਦੇਸ ਮੇਰੇ ਬੇਅੰਤ ਅਪੂਛੇ ॥ ਰਾਜੁ ਹਮਾਰਾ ਸਦ ਹੀ ਨਿਹਚਲੁ ॥ ਮਾਲੁ ਹਮਾਰਾ ਅਖੂਟੁ ਅਬੇਚਲੁ ॥ ੨ ॥ ਸੋਭਾ ਮੇਰੀ ਸਭ ਜੁਗ ਅੰਤਰਿ ॥ ਬਾਜ ਹਮਾਰੀ ਥਾਨ ਥਨੰਤਰਿ ॥ ਕੀਰਤਿ ਹਮਰੀ ਘਰਿ ਘਰਿ ਹੋਈ ॥ ਭਗਤਿ ਹਮਾਰੀ ਸਭਨੀ ਲੋਈ ॥ ੩ ॥ ਪਿਤਾ ਹਮਾਰੇ ਪ੍ਰਗਟੇ ਮਾਝ ॥ ਪਿਤਾ ਪੂਤ ਰਲਿ ਕੀਨੀ ਸਾਂਝ ॥ ਕਹੁ ਨਾਨਕ ਜਉ ਪਤਾ ਪਤੀਨੇ ॥ ਪਿਤਾ ਪੂਤ ਏਕੈ ਰੰਗਿ ਲੀਨੇ ॥ ੪ ॥ ੯ ॥ ੨੨ ॥ ਭੈਰਉ ਮਹਲਾ ੫ ॥ ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥ ਹਮ ਅਪਰਾਧੀ ਤੁਮੑ ਬਖਸਾਤੇ ॥ ਜਿਸੁ ਪਾਪੀ ਕਉ ਮਿਲੇ ਨ ਢੋਈ ॥ ਸਰਣਿ ਆਵੈ ਤਾਂ ਨਿਰਮਲੁ ਹੋਈ ॥ ੧ ॥ ਸੁਖੁ ਪਾਇਆ ਸਤਿਗੁਰੂ ਮਨਾਇ ॥ ਸਭ ਫਲ ਪਾਏ ਗੁਰੂ ਧਿਆਇ ॥ ੧ ॥ ਰਹਾਉ ॥ ਪਾਰਬ੍ਰਹਮੁ ਸਤਿਗੁਰ ਆਦੇਸੁ ॥ ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥ ਚੂਕਾ ਪੜਦਾ ਤਾਂ ਨਦਰੀ ਆਇਆ ॥ ਖਸਮੁ ਤੂਹੈ ਸਭਨਾ ਕੇ ਰਾਇਆ ॥ ੨ ॥ ਤਿਸੁ ਭਾਣਾ ਸੂਕੇ ਕਾਸਟ ਹਰਿਆ ॥ ਤਿਸੁ ਭਾਣਾ ਤਾਂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥