੧੨੦੧
ਹਰਿ ਭਗਾਤ ॥ ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥ ੨ ॥ ੧ ॥ ੮ ॥ ਸਾਰੰਗ ਮਹਲਾ ੪ ॥ ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥ ੧ ॥ ਰਹਾਉ ॥ ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥ ਤਿਨੑ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨੑ ਜਨਕੇ ਹਰਿ ਮਾਰਿ ਕਢੇ ਪੰਚ ਚੋਰਾ ॥ ੧ ॥ ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪਿ ਗਵਾਧੂ ॥ ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸੋੁਰਾ ॥ ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥ ੨ ॥ ੨ ॥ ੯ ॥ ਸਾਰਗ ਮਹਲਾ ੪ ॥ ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸੁਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓ ॥ ੧ ॥ ਰਹਾਉ ॥ ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓੁ ॥ ੧ ॥ ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓੁ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓੁ ॥ ੨ ॥ ੩ ॥ ੧੦ ॥ ਸਾਰਗ ਮਹਲਾ ੪ ॥ ਜਪਿ ਮਨ ਨਿਰਭਉ ॥ ਸਤਿ ਸਤਿ ਸਦਾ ਸਤਿ ॥ ਨਿਰਵੈਰੁ ਅਕਾਲ ਮੂਰਤਿ ॥ ਆਜੂਨੀ ਸੰਭਉ ॥ ਮੇਰੇ ਮਨ ਅਨਦਿਨੋੁ ਧਿਆਇ ਨਿਰੰਕਾਰੁ ਨਿਰਾਹਾਰੀ ॥ ੧ ॥ ਰਹਾਉ ॥ ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ ਤਿਨ ਜਨ ਕੀ ਸੇਵਾ ਥਾਇ ਪਈ ਜਿਨੑ ਕਉ ਕਿਰਪਾਲ ਹੋਵਤੁ ਬਨਵਾਰੀ ॥ ੧ ॥ ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ ਜਿਨੑ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥