੧੨੨੯
ਕਹਾਵਨ ਅੰਤਰਜਾਮੀ ਜਾਨੈ ॥ ਜਾ ਕਉ ਮੇਲਿ ਲਏ ਪ੍ਰਭੁ ਨਾਨਕੁ ਸੇ ਜਨ ਦਰਗਹ ਮਾਨੇ ॥ ੨ ॥ ੧੦੫ ॥ ੧੨੮ ॥

ਸਾਰੰਗ ਮਹਲਾ ੫ ਚਉਪਦੇ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਹਰਿ ਭਜਿ ਆਨ ਕਰਮ ਬਿਕਾਰ ॥ ਮਾਨ ਮੋਹੁ ਨ ਬੁਝਤ ਤ੍ਰਿਸਨਾ ਕਾਲ ਗ੍ਰਸ ਸੰਸਾਰ ॥ ੧ ॥ ਰਹਾਉ ॥ ਖਾਤ ਪੀਵਤ ਹਸਤ ਸੋਵਤ ਅਉਧ ਬਿਤੀ ਅਸਾਰ ॥ ਨਰਕ ਉਦਰਿ ਭਰਮੰਤ ਜਲਤੋ ਜਮਹਿ ਕੀਨੀ ਸਾਰ ॥ ੧ ॥ ਪਰ ਦ੍ਰੋਹ ਕਰਤ ਬਿਕਾਰ ਨਿੰਦਾ ਪਾਪ ਰਤ ਕਰ ਝਾਰ ॥ ਬਿਨਾ ਸਤਿਗੁਰ ਬੂਝ ਨਾਹੀ ਤਮ ਮੋਹ ਮਹਾਂ ਅੰਧਾਰ ॥ ੨ ॥ ਬਿਖੁ ਠਗਉਰੀ ਖਾਇ ਮੂਠੋ ਚਿਤਿ ਨ ਸਿਰਜਨਹਾਰ ॥ ਗੋਬਿੰਦ ਗੁਪਤ ਹੋਇ ਰਹਿਓ ਨਿਆਰੋ ਮਾਤੰਗ ਮਤਿ ਅਹੰਕਾਰ ॥ ੩ ॥ ਕਰਿ ਕ੍ਰਿਪਾ ਪ੍ਰਭ ਸੰਤ ਰਾਖੇ ਚਰਨ ਕਮਲ ਅਧਾਰ ॥ ਕਰ ਜੋਰਿ ਨਾਨਕੁ ਸਰਨਿ ਆਇਓ ਗੋੁਪਾਲ ਪੁਰਖ ਅਪਾਰ ॥ ੪ ॥ ੧ ॥ ੧੨੯ ॥

ਸਾਰਗ ਮਹਲਾ ੫ ਘਰੁ ੬ ਪੜਤਾਲ ੴ ਸਤਿਗੁਰ ਪ੍ਰਸਾਦਿ ॥
ਸੁਭ ਬਚਨ ਬੋਲਿ ਗੁਨ ਅਮੋਲ ॥ ਕਿੰਕਰੀ ਬਿਕਾਰ ॥ ਦੇਖੁ ਰੀ ਬੀਚਾਰ ॥ ਗੁਰ ਸਬਦੁ ਧਿਆਇ ਮਹਲੁ ਪਾਇ ॥ ਹਰਿ ਸੰਗਿ ਰੰਗ ਕਰਤੀ ਮਹਾ ਕੇਲ ॥ ੧ ॥ ਰਹਾਉ ॥ ਸੁਪਨ ਰੀ ਸੰਸਾਰੁ ॥ ਮਿਥਨੀ ਬਿਸਥਾਰੁ ॥ ਸਖੀ ਕਾਇ ਮੋਹਿ ਮੋਹਿਲੀ ਪ੍ਰਿਅ ਪ੍ਰੀਤਿ ਰਿਦੈ ਮੇਲ ॥ ੧ ॥ ਸਰਬ ਰੀ ਪ੍ਰੀਤਿ ਪਿਆਰੁ ॥ ਪ੍ਰਭੁ ਸਦਾ ਹੀ ਦਇਆਰੁ ॥ ਕਾਂਏਂ ਆਨ ਆਨ ਰੁਚੀਐ ॥ ਹਰਿ ਸੰਗਿ ਸੰਗਿ ਖਚੀਐ ॥ ਜਉ ਸਾਧਸੰਗ ਪਾਏ ॥ ਕਹੁ ਨਾਨਕ ਹਰਿ ਧਿਆਏ ॥ ਅਬ ਰਹੇ ਜਮਹਿ ਮੇਲ ॥ ੨ ॥ ੧ ॥ ੧੩੦ ॥ ਸਾਰਗ ਮਹਲਾ ੫ ॥ ਕੰਚਨਾ ਬਹੁ ਦਤ ਕਰਾ ॥ ਭੂਮਿ ਦਾਨੁ ਅਰਪਿ ਧਰਾ ॥ ਮਨ ਅਨਿਕ ਸੋਚ ਪਵਿਤ੍ਰ ਕਰਤ ॥ ਨਾਹੀ ਰੇ ਨਾਮ ਤੁਲਿ ਮਨ ਚਰਨ ਕਮਲ ਲਾਗੇ ॥ ੧ ॥ ਰਹਾਉ ॥ ਚਾਰਿ ਬੇਦ ਜਿਹਵ ਭਨੇ ॥ ਦਸ ਅਸਟ ਖਸਟ ਸ੍ਰਵਨ ਸੁਨੇ ॥ ਨਹੀ ਤੁਲਿ ਗੋਬਿਦ ਨਾਮ ਧੁਨੇ ॥ ਮਨ ਚਰਨ ਕਮਲ ਲਾਗੇ ॥ ੧ ॥ ਬਰਤ ਸੰਧਿ ਸੋਚ ਚਾਰ ॥ ਕ੍ਰਿਆ ਕੁੰਟਿ ਨਿਰਾਹਾਰ ॥ ਅਪਰਸ ਕਰਤ ਪਾਕਸਾਰ ॥ ਨਿਵਲੀ ਕਰਮ ਬਹੁ ਬਿਸਥਾਰ ॥ ਧੂਪ ਦੀਪ ਕਰਤੇ ਹਰਿ ਨਾਮ ਤੁਲਿ ਨ ਲਾਗੇ ॥ ਰਾਮ ਦਇਆਰ ਸੁਨਿ ਦੀਨ ਬੇਨਤੀ ॥ ਦੇਹੁ ਦਰਸੁ ਨੈਨ ਪੇਖਉ ਜਨ ਨਾਨਕ ਨਾਮ ਮਿਸਟ ਲਾਗੇ ॥ ੨ ॥ ੨ ॥ ੧੩੧ ॥ ਸਾਰਗ ਮਹਲਾ ੫ ॥ ਰਾਮ ਰਾਮ ਰਾਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥