੧੨੩੦
ਜਾਪਿ ਰਮਤ ਰਾਮ ਸਹਾਈ ॥ ੧ ॥ ਰਹਾਉ ॥ ਸੰਤਨ ਕੈ ਚਰਨ ਲਾਗੇ ਕਾਮ ਕ੍ਰੋਧ ਲੋਭ ਤਿਆਗੇ ਗੁਰ ਗੋਪਾਲ ਭਏ ਕ੍ਰਿਪਾਲ ਲਬਧਿ ਅਪਨੀ ਪਾਈ ॥ ੧ ॥ ਬਿਨਸੇ ਭ੍ਰਮ ਮੋਹ ਅੰਧ ਟੂਟੇ ਮਾਇਆ ਕੇ ਬੰਧ ਪੂਰਨ ਸਰਬਤ੍ਰ ਠਾਕੁਰ ਨਹ ਕੋਊ ਬੈਰਾਈ ॥ ਸੁਆਮੀ ਸੁਪ੍ਰਸੰਨ ਭਏ ਜਨਮ ਮਰਨ ਦੋਖ ਗਏ ਸੰਤਨ ਕੈ ਚਰਨ ਲਾਗਿ ਨਾਨਕ ਗੁਨ ਗਾਈ ॥ ੨ ॥ ੩ ॥ ੧੩੨ ॥ ਸਾਰਗ ਮਹਲਾ ੫ ॥ ਹਰਿ ਹਰੇ ਹਰਿ ਮੁਖਹੁ ਬੋਲਿ ਹਰਿ ਹਰੇ ਮਨਿ ਧਾਰੇ ॥ ੧ ॥ ਰਹਾਉ ॥ ਸ੍ਰਵਨ ਸੁਨਨ ਭਗਤਿ ਕਰਨ ਅਨਿਕ ਪਾਤਿਕ ਪੁਨਹਚਰਨ ॥ ਸਰਨ ਪਰਨ ਸਾਧੂ ਆਨ ਬਾਨਿ ਬਿਸਾਰੇ ॥ ੧ ॥ ਹਰਿ ਚਰਨ ਪ੍ਰੀਤਿ ਨੀਤ ਨੀਤਿ ਪਾਵਨਾ ਮਹਿ ਮਹਾ ਪੁਨੀਤ ॥ ਸੇਵਕ ਭੈ ਦੂਰਿ ਕਰਨ ਕਲਿਮਲ ਦੋਖ ਜਾਰੇ ॥ ਕਹਤ ਮੁਕਤ ਸੁਨਤ ਮੁਕਤ ਰਹਤ ਜਨਮ ਰਹਤੇ ॥ ਰਾਮ ਰਾਮ ਸਾਰ ਭੂਤ ਨਾਨਕ ਤਤੁ ਬੀਚਾਰੇ ॥ ੨ ॥ ੪ ॥ ੧੩੩ ॥ ਸਾਰਗ ਮਹਲਾ ੫ ॥ ਨਾਮ ਭਗਤਿ ਮਾਗੁ ਸੰਤ ਤਿਆਗਿ ਸਗਲ ਕਾਮੀ ॥ ੧ ॥ ਰਹਾਉ ॥ ਪ੍ਰੀਤਿ ਲਾਇ ਹਰਿ ਧਿਆਇ ਗੁਨ ਗੋੁਬਿੰਦ ਸਦਾ ਗਾਇ ॥ ਹਰਿ ਜਨ ਕੀ ਰੇਨ ਬਾਂਛ ਦੈਨਹਾਰ ਸੁਆਮੀ ॥ ੧ ॥ ਸਰਬ ਕੁਸਲ ਸੁਖ ਬਿਸ੍ਰਾਮ ਆਨਦਾ ਆਨੰਦ ਨਾਮ ਜਮ ਕੀ ਕਛੁ ਨਾਹਿ ਤ੍ਰਾਸ ਸਿਮਰਿ ਅੰਤਰਜਾਮੀ ॥ ਏਕ ਸਰਨ ਗੋਬਿੰਦ ਚਰਨ ਸੰਸਾਰ ਸਗਲ ਤਾਪ ਹਰਨ ॥ ਨਾਵ ਰੂਪ ਸਾਧਸੰਗ ਨਾਨਕ ਪਾਰਗਰਾਮੀ ॥ ੨ ॥ ੫ ॥ ੧੩੪ ॥ ਸਾਰਗ ਮਹਲਾ ੫ ॥ ਗੁਨ ਲਾਲ ਗਾਵਉ ਗੁਰ ਦੇਖੇ ॥ ਪੰਚਾ ਤੇ ਏਕੁ ਛੂਟਾ ਜਉ ਸਾਧਸੰਗਿ ਪਗ ਰਉ ॥ ੧ ॥ ਰਹਾਉ ॥ ਦ੍ਰਿਸਟਉ ਕਛੁ ਸੰਗਿ ਨ ਜਾਇ ਮਾਨੁ ਤਿਆਗਿ ਮੋਹਾ ॥ ਏਕੈ ਹਰਿ ਪ੍ਰੀਤਿ ਲਾਇ ਮਿਲਿ ਸਾਧਸੰਗਿ ਸੋਹਾ ॥ ੧ ॥ ਪਾਇਓ ਹੈ ਗੁਣ ਨਿਧਾਨੁ ਸਗਲ ਆਸ ਪੂਰੀ ॥ ਨਾਨਕ ਮਨਿ ਅਨੰਦ ਭਏ ਗੁਰਿ ਬਿਖਮ ਗਾਰ੍ਹ ਤੋਰੀ ॥ ੨ ॥ ੬ ॥ ੧੩੫ ॥ ਸਾਰਗ ਮਹਲਾ ੫ ॥ ਮਨਿ ਬਿਰਾਗੈਗੀ ॥ ਖੋਜਤੀ ਦਰਸਾਰ ॥ ੧ ॥ ਰਹਾਉ ॥ ਸਾਧੂ ਸੰਤਨ ਸੇਵਿ ਕੈ ਪ੍ਰਿਉ ਹੀਅਰੈ ਧਿਆਇਓ ॥ ਆਨੰਦ ਰੂਪੀ ਪੇਖਿ ਕੈ ਹਉ ਮਹਲੁ ਪਾਵਉਗੀ ॥ ੧ ॥ ਕਾਮ ਕਰੀ ਸਭ ਤਿਆਗਿ ਕੈ ਹਉ ਸਰਣਿ ਪਰਉਗੀ ॥ ਨਾਨਕ ਸੁਆਮੀ ਗਰਿ ਮਿਲੇ ਹਉ ਗੁਰ ਮਨਾਵਉਗੀ ॥ ੨ ॥ ੭ ॥ ੧੩੬ ॥ ਸਾਰਗ ਮਹਲਾ ੫ ॥ ਐਸੀ ਹੋਇ ਪਰੀ ॥ ਜਾਨਤੇ ਦਇਆਰ ॥ ੧ ॥ ਮਾਤਰ ਪਿਤਰ ਤਿਆਗਿ ਕੈ ਮਨੁ ਸੰਤਨ ਪਾਹਿ ਬੇਚਾਇਓ ॥ ਜਾਤਿ ਜਨਮ ਕੁਲ ਖੋਈਏ ਹਉ ਗਾਵਉ ਹਰਿ ਹਰੀ ॥ ੧ ॥ ਲੋਕ ਕੁਟੰਬ ਤੇ ਟੂਟੀਐ ਪ੍ਰਭ ਕਿਰਤਿ ਕਿਰਤਿ ਕਰੀ ॥ ਗੁਰਿ ਮੋ ਕਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥