੧੨੯੨
ਰਾਗੁ ਮਲਾਰ ਬਾਣੀ ਨਾਮਦੇਵ ਜੀਉ ਕੀ ॥ ੴ ਸਤਿਗੁਰ ਪ੍ਰਸਾਦਿ ॥
ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥ ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥ ੧ ॥ ਰਹਾਉ ॥ ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥ ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁਕਰਾ ਸਿਰੀ ॥ ਸੁ ਐਸਾ ਰਾਜਾ ਸ੍ਰੀ ਨਰਹਰੀ ॥ ੧ ॥ ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥ ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥ ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੇ ਚਿਤ੍ਰੁ ਗੁਪਤੁ ਲੇਖੀਆ ॥ ਧਰਮ ਰਾਇ ਪਰੁਲੀ ਪ੍ਰਤਿਹਾਰੁ ॥ ਸੋੁ ਐਸਾ ਰਾਜਾ ਸ੍ਰੀ ਗੋਪਾਲੁ ॥ ੨ ॥ ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥ ਸਰਬ ਸਾਸਤ੍ਰ ਬਹੁਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥ ਚਉਰ ਢੂਲ ਜਾਂ ਚੈ ਹੈ ਪਵਣੁ ॥ ਚੇਰੀ ਸਕਤਿ ਜੀਤਿ ਲੇ ਭਵਣੁ ॥ ਅੰਡ ਟੂਕ ਜਾ ਚੈ ਭਸਮਤੀ ॥ ਸੋੁ ਐਸਾ ਰਾਜਾ ਤ੍ਰਿਭਵਣ ਪਤੀ ॥ ੩ ॥ ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥ ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥ ਨਖ ਪ੍ਰਸੇਵ ਜਾ ਚੈ ਸੁਰਸਰੀ ॥ ਸਪਤ ਸਮੁੰਦ ਜਾਂ ਚੈ ਘੜਥਲੀ ॥ ਏਤੇ ਜੀਅ ਜਾਂ ਚੈ ਵਰਤਣੀ ॥ ਸੋੁ ਐਸਾ ਰਾਜਾ ਤ੍ਰਿਭਵਣ ਧਣੀ ॥ ੪ ॥ ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥ ਏਤੇ ਜੀਅ ਜਾਂ ਚੈ ਹਹਿ ਘਰੀ ॥ ਸਰਬ ਬਿਆਪਕ ਅੰਤਰ ਹਰੀ ॥ ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥ ਸਗਲ ਭਗਤ ਜਾ ਚੈ ਨੀਸਾਣਿ ॥ ੫ ॥ ੧ ॥ ਮਲਾਰ ॥ ਮੋ ਕਉ ਤੂੰ ਨ ਬਿਸਰਿ ਤੁ ਨ ਬਿਸਾਰਿ ॥ ਤੂ ਨ ਬਿਸਾਰੇ ਰਾਮਈਆ ॥ ੧ ॥ ਰਹਾਉ ॥ ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥ ਸੂਦੁ ਸੂਦੁ ਕਰ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥ ੧ ॥ ਮੂਏ ਹੂਏ ਜਉ ਮੁਕਟਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥ ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿੰਛਉਡੀ ਹੋਇਲਾ ॥ ੨ ॥ ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜਿ ਭਇਓ ਅਪਾਰਲਾ ॥ ਫੇਰਿ ਦੀਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥