੧੨੯੪
ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧ ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥ ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥ ੧ ॥ ਰਹਾਉ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥ ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥ ੧ ॥ ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥ ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥ ੨ ॥ ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥ ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥ ੩ ॥ ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥ ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥ ੪ ॥ ੧ ॥ ਕਾਨੜਾ ਮਹਲਾ ੪ ॥ ਮੇਰਾ ਮਨੁ ਸੰਤ ਜਨਾ ਪਗ ਰੇਨ ॥ ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥ ੧ ॥ ਰਹਾਉ ॥ ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥ ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥ ੧ ॥ ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥