੧੩੦੬
ਸਗਲ ਅਭਿਮਾਨੁ ॥ ੨ ॥ ੧ ॥ ੩੮ ॥ ਕਾਨੜਾ ਮਹਲਾ ੫ ॥ ਪ੍ਰਭ ਕਹਨ ਮਲਨ ਦਹਨ ਲਹਨ ਗੁਰ ਮਿਲੇ ਆਨ ਨਹੀ ਉਪਾਉ ॥ ੧ ॥ ਰਹਾਉ ॥ ਤਟਨ ਖਟਨ ਜਟਨ ਹੋਮਨ ਨਾਹੀ ਡੰਡਧਾਰ ਸੁਆਉ ॥ ੧ ॥ ਜਤਨ ਭਾਂਤਨ ਤਪਨ ਭ੍ਰਮਨ ਅਨਿਕ ਕਥਨ ਕਥਤੇ ਨਹੀ ਥਾਹ ਪਾਈ ਠਾਉ ॥ ਸੋਧਿ ਸਗਰ ਸੋਧਨਾ ਸੁਖੁ ਨਾਨਕਾ ਭਜੁ ਨਾਉ ॥ ੨ ॥ ੨ ॥ ੩੯ ॥

ਕਾਨੜਾ ਮਹਲਾ ੫ ਘਰੁ ੯ ੴ ਸਤਿਗੁਰ ਪ੍ਰਸਾਦਿ ॥
ਪਤਿਤ ਪਾਵਨੁ ਭਗਤਿ ਬਛਲੁ ਭੈ ਹਰਨ ਤਾਰਨ ਤਰਨ ॥ ੧ ॥ ਰਹਾਉ ॥ ਨੈਨ ਤਿਪਤੇ ਦਰਸੁ ਪੇਖਿ ਜਸੁ ਤੋਖਿ ਸੁਨਤ ਕਰਨ ॥ ੧ ॥ ਪ੍ਰਾਨ ਨਾਥ ਅਨਾਥ ਦਾਤੇ ਦੀਨ ਗੋਬਿਦ ਸਰਨ ॥ ਆਸ ਪੂਰਨ ਦੁਖ ਬਿਨਾਸਨ ਗਹੀ ਓਟ ਨਾਨਕ ਹਰਿ ਚਰਨ ॥ ੨ ॥ ੧ ॥ ੪੦ ॥ ਕਾਨੜਾ ਮਹਲਾ ੫ ॥ ਚਰਨ ਸਰਨ ਦਇਆਲ ਠਾਕੁਰ ਆਨ ਨਾਹੀ ਜਾਇ ॥ ਪਤਿਤ ਪਾਵਨ ਬਿਰਦੁ ਸੁਆਮੀ ਉਧਰਤੇ ਹਰਿ ਧਿਆਇ ॥ ੧ ॥ ਰਹਾਉ ॥ ਸੈਸਾਰ ਗਾਰ ਬਿਕਾਰ ਸਾਗਰ ਪਤਿਤ ਮੋਹ ਮਾਨ ਅੰਧ ॥ ਬਿਕਲ ਮਾਇਆ ਸੰਗਿ ਧੰਧ ॥ ਕਰੁ ਗਹੇ ਪ੍ਰਭ ਆਪਿ ਕਾਢਹੁ ਰਾਖਿ ਲੇਹੁ ਗੋਬਿੰਦ ਰਾਇ ॥ ੧ ॥ ਅਨਾਥ ਨਾਥ ਸਨਾਥ ਸੰਤਨ ਕੋਟਿ ਪਾਪ ਬਿਨਾਸ ॥ ਮਨਿ ਦਰਸਨੈ ਕੀ ਪਿਆਸ ॥ ਪ੍ਰਭ ਪੂਰਨ ਗੁਨਤਾਸ ॥ ਕ੍ਰਿਪਾਲ ਦਇਆਲ ਗੁਪਾਲ ਨਾਨਕ ਹਰਿ ਰਸਨਾ ਗੁਨ ਗਾਇ ॥ ੨ ॥ ੨ ॥ ੪੧ ॥ ਕਾਨੜਾ ਮਹਲਾ ੫ ॥ ਵਾਰਿ ਵਾਰਉ ਅਨਿਕ ਡਾਰਉ ॥ ਸੁਖੁ ਪ੍ਰਿਅ ਸੁਹਾਗ ਪਲਕ ਰਾਤ ॥ ੧ ॥ ਰਹਾਉ ॥ ਕਨਿਕ ਮੰਦਰ ਪਾਟ ਸੇਜ ਸਖੀ ਮੋਹਿ ਨਾਹਿ ਇਨ ਸਿਉ ਤਾਤ ॥ ੧ ॥ ਮੁਕਟ ਲਾਲ ਅਨਿਕ ਭੋਗ ਬਿਨੁ ਨਾਮ ਨਾਨਕ ਹਾਤ ॥ ਰੂਖੋ ਭੋਜਨੁ ਭੂਮਿ ਸੈਨ ਸਖੀ ਪ੍ਰਿਅ ਸੰਗਿ ਸੂਖਿ ਬਿਹਾਤ ॥ ੨ ॥ ੩ ॥ ੪੨ ॥ ਕਾਨੜਾ ਮਹਲਾ ੫ ॥ ਅਹੰ ਤੋਰੋ ਮੁਖੁ ਜੋਰੋ ॥ ਗੁਰੁ ਗੁਰੁ ਕਰਤ ਮਨੁ ਲੋਰੋ ॥ ਪ੍ਰਿਅ ਪ੍ਰੀਤਿ ਪਿਆਰੋ ਮੋਰੋ ॥ ੧ ॥ ਰਹਾਉ ॥ ਗ੍ਰਿਹਿ ਸੇਜ ਸੁਹਾਵੀ ਆਗਨਿ ਚੈਨਾ ਤੋਰੋ ਰੀ ਤੋਰੋ ਪੰਚ ਦੂਤਨ ਸਿਉ ਸੰਗੁ ਤੋਰੋ ॥ ੧ ॥ ਆਇ ਨ ਜਾਇ ਬਸੇ ਨਿਜ ਆਸਨਿ ਊਂਧ ਕਮਲ ਬਿਗਸੋਰੋ ॥ ਛੁਟਕੀ ਹਉਮੈ ਸੋਰੋ ॥ ਗਾਇਓ ਰੀ ਗਾਇਓ ਪ੍ਰਭ ਨਾਨਕ ਗੁਨੀ ਗਹੇਰੋ ॥ ੨ ॥ ੪ ॥ ੪੩ ॥ ਕਾਨੜਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥