੧੩੫੫
ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ ॥ ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥ ੧੧ ॥ ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥ ਊਚੰ ਤ ਨੀਚੰ ਨਾਨਾੑ ਸੁਮੂਚੰ ॥ ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥ ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥ ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥ ੧੨ ॥ ਕਿਰਪੰਤ ਹਰਿਅੰ ਮਤਿ ਤਤੁ ਗਿਆਨੰ ॥ ਬਿਗਸੀਧੵਿ ਬੁਧਾ ਕੁਸਲ ਥਾਨੰ ॥ ਬਸੵਿੰਤ ਰਿਖਿਅੰ ਤਿਆਗ ਮਾਨੰ ॥ ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥ ਰਹੰਤ ਜਨਮੰ ਹਰਿ ਦਰਸ ਲੀਣਾ ॥ ਬਾਜੰਤ ਨਾਨਕ ਸਬਦ ਬੀਣਾਂ ॥ ੧੩ ॥ ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥ ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥ ਨਾਮ ਦਾਨੁ ਜਾਚੰਤ ਨਾਨਕ ਦੇਨਹਾਰ ਗੁਰ ਗੋਪਾਲਾ ॥ ੧੪ ॥ ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥ ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥ ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥ ੧੫ ॥ ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥ ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥ ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ ॥ ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥ ੧੬ ॥ ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ ॥ ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰਤ ਮਰਣਹ ॥ ਅਨਿਕ ਸਾਧਨੰ ਨ ਸਿਧੵਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥ ੧੭ ॥ ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥ ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥ ੧੮ ॥ ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥ ਰਿਦ ਸਬੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥ ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥ ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥ ੧੯ ॥ ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥ ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥ ਭਗਤੵੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥ ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭੵਤੇ ॥ ੨੦ ॥ ਅਧਰੰ ਧਰੰ ਧਾਰਣਹ ਨਿਰਧਨੰ ਧਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥