੧੩੫੬
ਨਾਮ ਨਰਹਰਹ ॥ ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥ ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥ ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥ ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥ ੨੧ ॥ ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥ ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥ ੨੨ ॥ ਭਰਣ ਪੋਖਣ ਕਰਤੰ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥ ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ ਨਾਨਕ ਹਰਿ ਹਰਿ ਹਰੇ ॥ ਅਨਿਤੵ ਰਚਨਾ ਨਿਰਮੋਹ ਤੇ ॥ ੨੩ ॥ ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ ਬਿਪਰੀਤ ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥ ੨੪ ॥ ਬ੍ਰਿਥਾ ਅਨੁਗ੍ਰਹੁ ਗੋਬਿੰਦਹੁ ਜਸੵ ਸਿਮਰਣ ਰਿਦੰਤਰਹ ॥ ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥ ੨੫ ॥ ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥ ਅਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪੵਤੇ ॥ ੨੬ ॥ ਸਹਣ ਸੀਲ ਸੰਤੰ ਸਮ ਮ੍ਰਿਤਸੵ ਦੁਰਜਨਹ ॥ ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥ ੨੭ ॥ ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥ ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥ ੨੮ ॥ ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥ ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰ ਸਬਦ ਕਰ ਚਰਮਣਹ ॥ ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥ ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ ॥ ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ ਕਰੋਤਿ ਪੰਚ ਤਸਜਰਹ ॥ ੨੯ ॥ ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥ ਤਤਹ ਕੁਟੰਬ ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥ ੩੦ ॥ ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥ ਭਾਗ ਉਦਿਮ ਲਬਧੵੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥ ੩੧ ॥ ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥ ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥ ੩੨ ॥ ਗੁਰ ਮੰਤ੍ਰ ਹੀਣਸੵ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥