੧੩੫੮
ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥ ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥ ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਵਹ ॥ ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ ॥ ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥ ੪੪ ॥ ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ ਗਣ ਗੰਧਰਬ ਦੇਵ ਮਾਨੁਖੵੰ ਪਸੁ ਪੰਖੀ ਬਿਮੋਹਨਹ ॥ ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥ ੪੫ ॥ ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ ॥ ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ ਤਬ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥ ੪੬ ॥ ਹੇ ਕਲਿ ਮੂਲ ਕ੍ਰੋਧੰ ਕਦੰਚ ਕੁਣਾ ਨ ਉਪਰਜਤੇ ॥ ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ ॥ ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖੵਾ ਕਰੋਤਿ ॥ ੪੭ ॥ ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥ ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ ॥ ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਿਪ੍ਤਿ ਨਾਨਕ ਹਰਿ ਨਰਹਰਹ ॥ ੪੮ ॥ ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥ ਜਾਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ ਭਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥ ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥ ੪੯ ॥ ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥ ਹੇ ਸੰਸਾਰ ਤਾਪ ਹਰਣਹ ਕਰੁਣਾਮੈ ਸਭ ਦੁਖ ਹਰੋ ॥ ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥ ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥ ੫੦ ॥ ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥ ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥ ੫੧ ॥ ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥ ਆਤਮ ਰਖੵਾ ਗੋਪਾਲ ਸੁਆਮੀ ਧਨ ਚਰਣ ਰਖੵਾ ਜਗਦੀਸ੍ਵਰਹ ॥ ਸਰਬ ਰਖੵਾ ਗੁਰ ਦਯਾਲਹ ਭੈ ਦੂਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥