੧੩੫੯
ਬਿਨਾਸਨਹ ॥ ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥ ੫੨ ॥ ਜੇਨ ਕਲਾ ਧਾਰਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ ਜੇਨ ਕਲਾ ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ ॥ ਜੇਨ ਕਲਾ ਮਾਤ ਗਰਭ ਪ੍ਰਤਿਪਾਲੰ ਨਹ ਛੇਦੰਤ ਜਠਰ ਰੋਗਣਹ ॥ ਤੇਨ ਕਲਾ ਅਸਥੰਭੰ ਸਰੋਵਰੰ ਨਾਨਕ ਨਹ ਛਿਜੰਤਿ ਤਰੰਗ ਤੋਯਣਹ ॥ ੫੩ ॥ ਗੁਸਾਂਈ ਗਰਿਸ੍ਟ ਰੂਪੇਣ ਸਿਮਰਣੰ ਸਰਬਤ੍ਰ ਜੀਵਣਹ ॥ ਲਬਧੵੰ ਸੰਤ ਸੰਗੇਣ ਨਾਨਕ ਸ੍ਵਛ ਮਾਰਗ ਹਰਿ ਭਗਤਣਹ ॥ ੫੪ ॥ ਮਸੰਕ ਭਗਨੰਤ ਸੈਲੰ ਕਰਦਮੰ ਤਰੰਤ ਪਪੀਲਕਹ ॥ ਸਾਗਰੰ ਲੰਘੰਤਿ ਪਿੰਗੰ ਤਮ ਪਰਗਾਸ ਅੰਧਕਹ ॥ ਸਾਧ ਸੰਗੇਣਿ ਸਿਮਰੰਤਿ ਗੋਬਿੰਦ ਸਰਣਿ ਨਾਨਕ ਹਰਿ ਹਰਿ ਹਰੇ ॥ ੫੫ ॥ ਤਿਲਕ ਹੀਣੰ ਜਥਾ ਬਿਪ੍ਰਾ ਅਮਰ ਹੀਣੰ ਜਥਾ ਰਾਜਨਹ ॥ ਆਵਧ ਹੀਣੰ ਜਥਾ ਸੂਰਾ ਨਾਨਕ ਧਰਮ ਹੀਣੰ ਤਥਾ ਬੈਸ੍ਨਵਹ ॥ ੫੬ ॥ ਨ ਸੰਖੰ ਨ ਚਕ੍ਰੰ ਨ ਗਦਾ ਨ ਸਿਆਮੰ ॥ ਅਸ੍ਚਰਜ ਰੂਪੰ ਰਹੰਤ ਜਨਮੰ ॥ ਨੇਤ ਨੇਤ ਕਥੰਤਿ ਬੇਦਾ ॥ ਊਚ ਮੂਚ ਅਪਾਰ ਗੋਬਿੰਦਹ ॥ ਬਸੰਤਿ ਸਾਧ ਰਿਦਯੰ ਅਚੁਤ ਬੁਝੰਤਿ ਨਾਨਕ ਬਡਭਾਗੀਅਹ ॥ ੫੭ ॥ ਉਦਿਆਨ ਬਸਨੰ ਸੰਸਾਰੰ ਸਨਬੰਧੀ ਸ੍ਵਾਨ ਸਿਆਲ ਖਰਹ ॥ ਬਿਖਮ ਸਥਾਨ ਮਨ ਮੋਹ ਮਦਿਰੰ ਮਹਾਂ ਅਸਾਧ ਪੰਚ ਤਸਕਰਹ ॥ ਹੀਤ ਮੋਹ ਭੈ ਭਰਮ ਭ੍ਰਮਣੰ ਅਹੰ ਫਾਂਸ ਤੀਖੵਣ ਕਠਿਨਹ ॥ ਪਾਵਕ ਤੋਅ ਅਸਾਧ ਘੋਰੰ ਅਗਮ ਤੀਰ ਨਹ ਲੰਘਨਹ ॥ ਭਜੁ ਸਾਧਸੰਗਿ ਗੋੁਪਾਲ ਨਾਨਕ ਹਰਿ ਚਰਣ ਸਰਣ ਉਧਰਣ ਕ੍ਰਿਪਾ ॥ ੫੮ ॥ ਕ੍ਰਿਪਾ ਕਰੰਤ ਗੋਬਿੰਦ ਗੋਪਾਲਹ ਸਗਲੵੰ ਰੋਗ ਖੰਡਣਹ ॥ ਸਾਧ ਸੰਗੇਣਿ ਗੁਣ ਰਮਤ ਨਾਨਕ ਸਰਣਿ ਪੁਰਨ ਪਰਮੇਸੁਰਹ ॥ ੫੯ ॥ ਸਿਆਮਲੰ ਮਧੁਰ ਮਾਨੁਖੵੰ ਰਿਦਯੰ ਭੂਮਿ ਵੈਰਣਹ ॥ ਨਿਵੰਤਿ ਹੋਵੰਤਿ ਮਿਥਿਆ ਚੇਤਨੰ ਸੰਤ ਸ੍ਵਜਨਹ ॥ ੬੦ ॥ ਅਚੇਤ ਮੂੜਾ ਨ ਜਾਣੰਤ ਘਟੰਤ ਸਾਸਾ ਨਿਤ ਪ੍ਰਤੇ ॥ ਛਿਜੰਤ ਮਹਾ ਸੰਦਰੀ ਕਾਂਇਆ ਕਾਲ ਕੰਨਿਆ ਗ੍ਰਾਸਤੇ ॥ ਰਚੰਤਿ ਪੁਰਖਹ ਕੁਟੰਬ ਲੀਲਾ ਅਨਿਤ ਆਸਾ ਬਿਖਿਆ ਬਿਨੋਦ ॥ ਭ੍ਰਮੰਤਿ ਭ੍ਰਮੰਤਿ ਬਹੁ ਜਨਮ ਹਾਰਿਓ ਸਰਣਿ ਨਾਨਕ ਕਰੁਣਾ ਮਯਹ ॥ ੬੧ ॥ ਹੇ ਜਿਹਬੇ ਰੇ ਰਸਗੇ ਮਧੁਰ ਪ੍ਰਿਅ ਤੁਯੰ ॥ ਸਤ ਹਤੰ ਪਰਮ ਬਾਦੰ ਅਵਰਤ ਏਥਹ ਸੁਧ ਅਛਰਣਹ ॥ ਗੋਬਿੰਦ ਦਾਮੋਦਰ ਮਾਧਵੇ ॥ ੬੨ ॥ ਗਰਬੰਤਿ ਨਾਰੀ ਮਦੋਨ ਮਤੰ ॥ ਬਲਵੰਤ ਬਲਾਤਕਾਰਣਹ ॥ ਚਰਣ ਕਮਲ ਨਹ ਭਜੰਤ ਤ੍ਰਿਣ ਸਮਾਨਿ ਧ੍ਰਿਗੁ ਜਨਮਨਹ ॥ ਹੇ ਪਪੀਲਕਾ ਗ੍ਰਸਟੇ ਗੋਬਿੰਦ ਸਿਮਰਣ ਤੁਯੰ ਧਨੇ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥