੧੩੬੦
ਅਨਿਕ ਬਾਰ ਨਮੋ ਨਮਹ ॥ ੬੩ ॥ ਤ੍ਰਿਣੰਤ ਮੇਰੰ ਸਹਕੰਤ ਹਰੀਅੰ ॥ ਬੂਡੰਤ ਤਰਿਅੰ ਊਣੰਤ ਭਰੀਅੰ ॥ ਅੰਧਕਾਰ ਕੋਟਿ ਸੂਰ ਉਜਾਰੰ ॥ ਬਿਨਵੰਤਿ ਨਾਨਕ ਹਰਿ ਗੁਰ ਦਯਾਰੰ ॥ ੬੪ ॥ ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥ ਆਤਮ ਰਤੰ ਸੰਸਾਰ ਗਹੰਤੇ ਨਰ ਨਾਨਕ ਨਿਹਫਲਹ ॥ ੬੫ ॥ ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥ ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥ ੬੬ ॥ ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥ ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥ ੬੭ ॥ ੪ ॥
ਮਹਲਾ ੫ ਗਾਥਾ ੴ ਸਤਿਗੁਰ ਪ੍ਰਸਾਦਿ ॥
ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥ ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ ॥ ੧ ॥ ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ ਗਛੇਨ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧੵਤੇ ॥ ੨ ॥ ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥ ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥ ੩ ॥ ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥ ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥ ੪ ॥ ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥ ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥ ੫ ॥ ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥ ਹੰਤ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥ ੬ ॥ ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥ ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥ ੭ ॥ ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥ ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥ ੮ ॥ ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥ ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥ ੯ ॥ ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥ ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥ ੧੦ ॥ ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥ ਹਰਿ ਚਰਣ ਕਮਲ ਧੵਾਨੰ ਨਾਨਕ ਕੁਲ ਸਮੂਹ ਉਧਾਰਣਹ ॥ ੧੧ ॥ ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥ ਮੁਕਤੇ ਰਮਣ ਗੋਬਿੰਦਹ ਨਾਨਕ ਲਬਧੵੰ ਬਡ ਭਾਗਣਹ ॥ ੧੨ ॥ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥