੧੩੬੬
ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥ ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥ ੨੯ ॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭਇ ਗਿਰਹਿ ਬਹੁਰਿ ਨ ਲਾਗਹਿ ਡਾਰ ॥ ੩੦ ॥ ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥ ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥ ੩੧ ॥ ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥ ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥ ੩੨ ॥ ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ ਰਾਮ ਕਸਉਟੀ ਸੋ ਸਹੈ ਮਰਿ ਜੀਵਾ ਹੋਇ ॥ ੩੩ ॥ ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥ ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥ ੩੪ ॥ ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥ ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥ ੩੫ ॥ ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥ ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥ ੩੬ ॥ ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥ ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥ ੩੭ ॥ ਕਬੀਰ ਗਰਬੁ ਨ ਕੀਜੀਐ ਊਚਾ ਦੇਖ ਅਵਾਸੁ ॥ ਆਜੁ ਕਾਲਿੑ ਭਇ ਲੇਟਣਾ ਊਪਰਿ ਜਾਮੈ ਘਾਸੁ ॥ ੩੮ ॥ ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥ ੩੯ ॥ ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ ਆਜੁ ਕਾਲਿੑ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥ ੪੦ ॥ ਕਬੀਰ ਲੂਟਨਾ ਹੈ ਤੋ ਲੂਟਿ ਲੈ ਰਾਮ ਨਾਮ ਹੈ ਲੂਟਿ ॥ ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੁਟਿ ॥ ੪੧ ॥ ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥ ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥ ੪੨ ॥ ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥ ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥ ੪੩ ॥ ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥ ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥ ੪੪ ॥ ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥ ੪੫ ॥ ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥ ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥ ੪੬ ॥ ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥ ਖਿੰਥਾ ਜਲਿ ਕੋਇਲਾ ਭਈ ਤਾਗੇ ਆੰਚ ਨ ਲਾਗ ॥ ੪੭ ॥ ਕਬੀਰ ਖਿੰਥਾ ਜਲਿ ਕੋਇਲਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥