੧੩੭੧
ਕਹਉ ਕਹੇ ਨ ਕੋ ਪਤਿਆਇ ॥ ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥ ੧੨੨ ॥ ਕਬੀਰ ਚੁਗੈ ਚਿਤਾਰੈ ਭੀ ਚੁਗੈ ਚੁਗਿ ਚੁਗਿ ਚਿਤਾਰੇ ॥ ਜੈਸੇ ਬਚਰਹਿ ਕੂੰਜ ਮਨ ਮਾਇਆ ਮਮਤਾ ਰੇ ॥ ੧੨੩ ॥ ਕਬੀਰ ਅੰਬਰ ਘਨਹਰੁ ਛਾਇਆ ਬਰਖਿ ਭਰੇ ਸਰ ਤਾਲ ॥ ਚਾਤ੍ਰਿਕ ਜਿਉ ਤਰਸਤ ਰਹੈ ਤਿਨ ਕੋ ਕਉਨੁ ਹਵਾਲੁ ॥ ੧੨੪ ॥ ਕਬੀਰ ਚਕਈ ਜਉ ਨਿਸਿ ਬੀਛੁਰੈ ਆਇ ਮਿਲੈ ਪਰਭਾਤਿ ॥ ਜੋ ਨਰ ਬਿਛੁਰੇ ਰਾਮ ਸਿਉ ਨਾ ਦਿਨ ਮੇਲੇ ਨ ਰਾਤਿ ॥ ੧੨੫ ॥ ਕਬੀਰ ਰੈਨਾਇਰ ਬਿਛੋਰਿਆ ਰਹੁ ਰੇ ਸੰਖ ਮਝੂਰਿ ॥ ਦੇਵਲ ਦੇਵਲ ਧਾਹੜੀ ਦੇਸਹਿ ਉਗਵਤ ਸੂਰ ॥ ੧੨੬ ॥ ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥ ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥ ੧੨੭ ॥ ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥ ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥ ੧੨੮ ॥ ਕਬੀਰ ਸੂਤਾ ਕਿਆ ਕਰਹਿ ਬੈਠਾ ਰਹ ਅਰੁ ਜਾਗੁ ॥ ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥ ੧੨੯ ॥ ਕਬੀਰ ਸੰਤ ਕੀ ਗੈਲ ਨ ਛੋਡੀਐ ਮਾਰਗਿ ਲਾਗਾ ਜਾਉ ॥ ਪੇਖਤ ਹੀ ਪੁੰਨੀਤ ਹੋਇ ਭੇਟਤ ਜਪੀਐ ਨਾਉ ॥ ੧੩੦ ॥ ਕਬੀਰ ਸਾਕਤ ਸੰਗੁ ਨ ਕੀਜੀਐ ਦੂਰਹਿ ਜਾਈਐ ਭਾਗਿ ॥ ਬਾਸਨੁ ਕਾਰੋ ਪਰਸੀਐ ਤਉ ਕਛੁ ਲਾਗੈ ਦਾਗੁ ॥ ੧੩੧ ॥ ਕਬੀਰਾ ਰਾਮੁ ਨ ਚੇਤਿਓ ਜਰਾ ਪਹੂੰਚਿਓ ਆਇ ॥ ਲਾਗੀ ਮੰਦਿਰ ਦੁਆਰ ਤੇ ਅਬ ਕਿਆ ਕਾਢਿਆ ਜਾਇ ॥ ੧੩੨ ॥ ਕਬੀਰ ਕਾਰਨੁ ਸੋ ਭਇਓ ਜੋ ਕੀਨੇ ਕਰਤਾਰਿ ॥ ਤਿਸੁ ਬਿਨੁ ਦੂਸਰੁ ਕੋ ਨਹੀ ਏਕੈ ਸਿਰਜਨਹਾਰੁ ॥ ੧੩੩ ॥ ਕਬੀਰ ਫਲ ਲਾਗੇ ਫਲਨਿ ਪਾਕਨਿ ਲਾਗੇ ਆਂਬ ॥ ਜਾਇ ਪਹੂਚਹਿ ਖਸਮ ਕਉ ਜਉ ਬੀਚਿ ਨ ਖਾਹੀ ਕਾਂਬ ॥ ੧੩੪ ॥ ਕਬੀਰ ਠਾਕੁਰੁ ਪੂਜਹਿ ਮੋਲਿ ਲੇ ਮਨਹਠਿ ਤੀਰਥ ਜਾਹਿ ॥ ਦੇਖਾ ਦੇਖੀ ਸ੍ਵਾਂਗੁ ਧਰਿ ਭੂਲੇ ਭਟਕਾ ਖਾਹਿ ॥ ੧੩੫ ॥ ਕਬੀਰ ਪਾਹਨੁ ਪਰਮੇਸੁਰੁ ਕੀਆ ਪੂਜੈ ਸਭੁ ਸੰਸਾਰੁ ॥ ਇਸ ਭਰਵਾਸੇ ਜੋ ਰਹੇ ਬੂਡੇ ਕਾਲੀ ਧਾਰ ॥ ੧੩੬ ॥ ਕਬੀਰ ਕਾਗਦ ਕੀ ਓਬਰੀ ਮਸੁ ਕੇ ਕਰਮ ਕਪਾਟ ॥ ਪਾਹਨ ਬੋਰੀ ਪਿਰਥਮੀ ਪੰਡਿਤ ਪਾੜੀ ਬਾਟ ॥ ੧੩੭ ॥ ਕਬੀਰ ਕਾਲਿ ਕਰੰਤਾ ਅਬਹਿ ਕਰੁ ਅਬ ਕਰਤਾ ਸੁਇ ਤਾਲ ॥ ਪਾਛੈ ਕਛੂ ਨ ਹੋਇਗਾ ਜਉ ਸਿਰ ਪਰਿ ਆਵੈ ਕਾਲੁ ॥ ੧੩੮ ॥ ਕਬੀਰ ਐਸਾ ਜੰਤੁ ਇਕੁ ਦੇਖਿਆ ਜੈਸੀ ਧੋਈ ਲਾਖ ॥ ਦੀਸੈ ਚੰਚਲੁ ਬਹੁ ਗੁਨਾ ਮਤਿ ਹੀਨਾ ਨਾਪਾਕ ॥ ੧੩੯ ॥ ਕਬੀਰ ਮੇਰੀ ਬੁਧਿ ਕਉ ਜਮੁ ਨ ਕਰੈ ਤਿਸਕਾਰ ॥ ਜਿਨਿ ਇਹੁ ਜਮੂਆ ਸਿਰਜਿਆ ਸੁ ਜਪਿਆ ਪਰਵਿਦਗਾਰ ॥ ੧੪੦ ॥ ਕਬੀਰ ਕਸਤੂਰੀ ਭਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥