੧੩੭੫
ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥ ਬਿਨੁ ਸੰਗਤਿ ਇਉ ਮਾਂਨਈ ਹੋਇ ਗਈ ਭਠ ਛਾਰ ॥ ੧੯੫ ॥ ਕਬੀਰ ਨਿਰਮਲ ਬੂੰਦ ਅਕਾਸ ਕੀ ਲੀਨੀ ਭੂਮਿ ਮਿਲਾਇ ॥ ਅਨਿਕ ਸਿਆਨੇ ਪਚਿ ਗਏ ਨਾ ਨਿਰਵਾਰੀ ਜਾਇ ॥ ੧੯੬ ॥ ਕਬੀਰ ਹਮ ਕਾਬੇ ਹਉ ਜਾਇ ਥਾ ਆਗੈ ਮਿਲਿਆ ਖੁਦਾਇ ॥ ਸਾਂਈ ਮੁਝ ਸਿਉ ਲਰਿ ਪਰਿਆ ਤੁਝੈ ਕਿਨਿੑ ਫੁਰਮਾਈ ਗਾਇ ॥ ੧੯੭ ॥ ਕਬੀਰ ਹਜ ਕਾਬੈ ਹੋਇ ਹੋਇ ਗਇਆ ਕੇਤੀ ਬਾਰ ਕਬੀਰ ॥ ਸਾਂਈ ਮੁਝ ਮਹਿ ਕਿਆ ਖਤਾ ਮੁਖਹੁ ਨ ਬੋਲੈ ਪੀਰ ॥ ੧੯੮ ॥ ਕਬੀਰ ਜੀਅ ਜੁ ਮਾਰਹਿ ਜੋਰੁ ਕਰਿ ਕਹਤੇ ਹਹਿ ਜੁ ਹਲਾਲੁ ॥ ਦਫਤਰੁ ਦਈ ਜਬ ਕਾਢਿ ਹੈ ਹੋਇਗਾ ਕਉਨੁ ਹਵਾਲੁ ॥ ੧੯੯ ॥ ਕਬੀਰ ਜੋਰੁ ਕੀਆ ਸੋ ਜੁਲਮੁ ਹੈ ਲੇਇ ਜਬਾਬੁ ਖੁਦਾਇ ॥ ਦਫਤਰਿ ਲੇਕਾ ਨੀਕਸੈ ਮਾਰ ਮੁਹੈ ਮੁਹਿ ਖਾਇ ॥ ੨੦੦ ॥ ਕਬੀਰ ਲੇਖਾ ਦੇਨਾ ਸੁਹੇਲਾ ਜਉ ਦਿਲ ਸੂਚੀ ਹੋਇ ॥ ਉਸੁ ਸਾਚੇ ਦੀਬਾਨ ਮਹਿ ਪਲਾ ਨ ਪਕਰੈ ਕੋਇ ॥ ੨੦੧ ॥ ਕਬੀਰ ਧਰਤੀ ਅਰੁ ਆਕਾਸ ਮਹਿ ਦੁਇ ਤੂੰਬਹੀ ਅਬਧ ॥ ਖਟ ਦਰਸਨ ਸੰਸੇ ਪਰੇ ਅਰੁ ਚਉਰਾਸੀਹ ਸਿਧ ॥ ੨੦੨ ॥ ਕਬੀਰ ਮੇਰਾ ਮੁਝ ਮਹਿ ਕਿਛੁ ਨਹੀ ਜੋ ਕਿਛੁ ਹੈ ਸੋ ਤੇਰਾ ॥ ਤੇਰਾ ਤੁਝ ਕਉ ਸਉਪਤੇ ਕਿਆ ਲਾਗੈ ਮੇਰਾ ॥ ੨੦੩ ॥ ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ ॥ ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥ ੨੦੪ ॥ ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ ॥ ਮਨੋਰਥੁ ਕੋਇ ਨ ਪੂਰਿਓ ਚਾਲੇ ਊਠਿ ਨਿਰਾਸ ॥ ੨੦੫ ॥ ਕਬੀਰ ਹਰਿ ਕਾ ਸਿਮਰਨੁ ਜੋ ਕਰੈ ਸੋ ਸੁਖੀਆ ਸੰਸਾਰਿ ॥ ਇਤ ਉਤ ਕਤਹਿ ਨ ਡੋਲਈ ਜਿਸ ਰਾਖੈ ਸਿਰਜਨਹਾਰ ॥ ੨੦੬ ॥ ਕਬੀਰ ਘਾਣੀ ਪੀੜਤੇ ਸਤਿਗੁਰ ਲੀਏ ਛਡਾਇ ॥ ਪਰਾ ਪੂਰਬਲੀ ਭਾਵਨੀ ਪਰਗਟੁ ਹੋਈ ਆਈ ॥ ੨੦੭ ॥ ਕਬੀਰ ਟਾਲੈ ਟੋਲੈ ਦਿਨੁ ਗਇਆ ਬਿਆਜੁ ਬਢੰਤਉ ਜਾਇ ॥ ਨਾ ਹਰਿ ਭਜਿਓ ਨ ਖਤੁ ਫਟਿਓ ਕਾਲੁ ਪਹੂੰਚੋ ਆਇ ॥ ੨੦੮ ॥ ਮਹਲਾ ੫ ॥ ਕਬੀਰ ਕੂਕਰੁ ਭਉਕਨਾ ਕਰੰਗ ਪਿਛੈ ਉਠਿ ਧਾਇ ॥ ਕਰਮੀ ਸਤਿਗੁਰੁ ਪਾਇਆ ਜਿਨਿ ਹਉ ਲੀਆ ਛਡਾਇ ॥ ੨੦੯ ॥ ਮਹਲਾ ੫ ॥ ਕਬੀਰ ਧਰਤੀ ਸਾਧ ਕੀ ਤਸਕਰ ਬੈਸਹਿ ਗਾਹਿ ॥ ਧਰਤੀ ਭਾਰਿ ਨ ਬਿਆਪਈ ਉਨ ਕਉ ਲਾਹੂ ਲਾਹਿ ॥ ੨੧੦ ॥ ਮਹਲਾ ੫ ॥ ਕਬੀਰ ਚਾਵਲ ਕਾਰਨੇ ਤੁਖ ਕਉ ਮੁਹਲੀ ਲਾਇ ॥ ਸੰਗਿ ਕੁਸੰਗੀ ਬੈਸਤੇ ਤਬ ਪੂਛੈ ਧਰਮਰਾਇ ॥ ੨੧੧ ॥ ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ ॥ ਕਾਹੇ ਛੀਪਹੁ ਛਾਇਲੈ ਰਾਮ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥