੧੩੯੯
ਜੁਗ ਜੋਰਿ ਕਰ ॥ ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ ੩ ॥ ਰਾਜੁ ਜੋਗੁ ਤਖਤੁ ਦੀਅਨ ਗੁਰ ਰਾਮਦਾਸ ॥ ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥ ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰੰਸਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ ੪ ॥ ਰਡ ॥ ਜਿਸਹਿ ਧਾਰੵਿਉ ਧਰਤਿ ਅਰਿ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥ ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥ ੧ ॥ ੫ ॥ ਕਚਹ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥ ੨ ॥ ੬ ॥ ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਾਇ ॥ ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਾਇ ॥ ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥ ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥ ੩ ॥ ੭ ॥ ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥ ਗੁਰੁ ਕਰੁ ਸਬਦ ਸੁਪੰਨ ਅਘਨ ਕਟਹਿ ਸਭ ਤੇਰੇ ॥ ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥ ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥ ੪ ॥ ੮ ॥ ਗੁਰੂ ਗੁਰੂ ਗੁਰੁ ਕਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥