੧੪੨੭
ਤਾਹਿ ਤੈ ਜਾਨਿ ॥ ੧੪ ॥ ਹਰਖੁ ਸੋਗੁ ਜਾ ਕੈ ਨਹੀ ਬੈਰੀ ਮੀਤ ਸਮਾਨਿ ॥ ਕਹੁ ਨਾਨਕ ਸੁਨਿ ਰੇ ਮਨਾ ਮੁਕਤਿ ਤਾਹਿ ਤੈ ਜਾਨਿ ॥ ੧੫ ॥ ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤ ਆਨ ॥ ਕਹੁ ਨਾਨਕ ਸੁਨਿ ਰੇ ਮਨਾ ਗਿਆਨੀ ਤਾਹਿ ਬਖਾਨਿ ॥ ੧੬ ॥ ਜਿਹਿ ਬਿਖਿਆ ਸਗਲੀ ਤਜੀ ਲੀਓ ਭੇਖ ਬੈਰਾਗ ॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਨਰ ਮਾਥੈ ਭਾਗੁ ॥ ੧੭ ॥ ਜਿਹਿ ਮਾਇਆ ਮਮਤਾ ਤਜੀ ਸਭ ਤੇ ਭਇਓ ਉਦਾਸੁ ॥ ਕਹੁ ਨਾਨਕ ਸੁਨੁ ਰੇ ਮਨਾ ਤਿਹ ਘਟਿ ਬ੍ਰਹਮ ਨਿਵਾਸੁ ॥ ੧੮ ॥ ਜਿਹਿ ਪ੍ਰਾਨੀ ਹਉਮੈ ਤਜੀ ਕਰਤਾ ਰਾਮੁ ਪਛਾਨਿ ॥ ਕਹ ਨਾਨਕ ਵਹੁ ਮੁਕਤਿ ਨਰੁ ਇਹ ਮਨ ਸਾਚੀ ਮਾਨੁ ॥ ੧੯ ॥ ਭੈ ਨਾਸਨ ਦੁਰਮਤਿ ਹਰਨ ਕਲਿ ਮੈ ਹਰਿ ਕੋ ਨਾਮੁ ॥ ਨਿਸਿ ਦਿਨੁ ਜੋ ਨਾਨਕ ਭਜੈ ਸਫਲ ਹੋਹਿ ਤਿਹ ਕਾਮ ॥ ੨੦ ॥ ਜਿਹਬਾ ਗੁਨ ਗੋਬਿੰਦ ਭਜਹੁ ਕਰਨ ਸੁਨਹੁ ਹਰਿ ਨਾਮੁ ॥ ਕਹੁ ਨਾਨਕ ਸੁਨਿ ਰੇ ਮਨਾ ਪਰਹਿ ਨ ਜਮ ਕੈ ਧਾਮ ॥ ੨੧ ॥ ਜੋ ਪ੍ਰਾਨੀ ਮਮਤਾ ਤਜੈ ਲੋਭ ਮੋਹ ਅਹੰਕਾਰ ॥ ਕਹੁ ਨਾਨਕ ਆਪਨ ਤਰੈ ਅਉਰਨ ਲੇਤ ਉਧਾਰ ॥ ੨੨ ॥ ਜਿਉ ਸੁਪਨਾ ਅਰੁ ਪੇਖਨਾ ਐਸੇ ਜਗ ਕਉ ਜਾਨਿ ॥ ਇਨ ਮੈ ਕਛੁ ਸਾਚੋ ਨਹੀ ਨਾਨਕ ਬਿਨੁ ਭਗਵਾਨ ॥ ੨੩ ॥ ਨਿਸਿ ਦਿਨੁ ਮਾਇਆ ਕਾਰਨੇ ਪ੍ਰਾਨੀ ਡੋਲਤ ਨੀਤ ॥ ਕੋਟਨ ਮੈ ਨਾਨਕ ਕੋਊ ਨਾਰਾਇਨੁ ਜਿਹ ਚੀਤਿ ॥ ੨੪ ॥ ਜੈਸੇ ਜਲ ਤੇ ਬੁਦਬੁਦਾ ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ ਕਹੁ ਨਾਨਕ ਸੁਨਿ ਮੀਤ ॥ ੨੫ ॥ ਪ੍ਰਾਨੀ ਕਛੂ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹ ਨਾਨਕ ਬਿਨੁ ਹਰਿ ਭਜਨ ਪਰਤ ਤਾਹਿ ਜਮ ਫੰਧ ॥ ੨੬ ॥ ਜਉ ਸੁਖ ਕਉ ਚਾਹੈ ਸਦਾ ਸਰਨਿ ਰਾਮ ਕੀ ਲੇਹ ॥ ਕਹੁ ਨਾਨਕ ਸੁਨਿ ਰੇ ਮਨਾ ਦੁਰਲਭ ਮਾਨੁਖ ਦੇਹ ॥ ੨੭ ॥ ਮਾਇਆ ਕਾਰਨਿ ਧਾਵਹੀ ਮੂਰਖ ਲੋਗ ਅਜਾਨ ॥ ਕਹੁ ਨਾਨਕ ਬਿਨੁ ਹਰਿ ਭਜਨ ਬਿਰਥਾ ਜਨਮੁ ਸਿਰਾਨ ॥ ੨੮ ॥ ਜੋ ਪ੍ਰਾਨੀ ਨਿਸਿ ਦਿਨੁ ਭਜੈ ਰੂਪ ਰਾਮ ਤਿਹ ਜਾਨੁ ॥ ਹਰਿ ਜਨ ਹਰਿ ਅੰਤਰੁ ਨਹੀ ਨਾਨਕ ਸਾਚੀ ਮਾਨੁ ॥ ੨੯ ॥ ਮਨੁ ਮਾਇਆ ਮੈ ਫਧਿ ਰਹਿਓ ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ ਬਿਨੁ ਹਰਿ ਭਜਨ ਜੀਵਨ ਕਉਨੇ ਕਾਮ ॥ ੩੦ ॥ ਪ੍ਰਾਨੀ ਰਾਮੁ ਨ ਚੇਤਈ ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ ਹਰਿ ਭਜਨ ਬਿਨੁ ਪਰਤ ਤਾਹਿ ਜਮ ਫੰਧ ॥ ੩੧ ॥ ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥ ੩੨ ॥ ਜਨਮ ਜਨਮ ਭਰਮਤ ਫਿਰਿਓ ਮਿਟਿਓ ਨ ਜਮ ਕੋ ਤ੍ਰਾਸੁ ॥ ਕਹੁ ਨਾਨਕ ਹਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥