੧੮੨
ਹਰਖ ਸੋਗ ਬਿਸਥਾਰ ॥ ਬਿਆਪਤ ਸੁਰਗ ਨਰਕ ਅਵਤਾਰ ॥ ਬਿਆਪਤ ਧਨ ਨਿਰਧਨ ਪੇਖਿ ਸੋਭਾ ॥ ਮੂਲੁ ਬਿਆਪੀ ਬਿਆਪਸਿ ਲੋਭਾ ॥ ੧ ॥ ਮਾਇਆ ਬਿਆਪਤ ਬਹੁ ਪਰਕਾਰੀ ॥ ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥ ੧ ॥ ਰਹਾਉ ॥ ਬਿਆਪਤ ਅਹੰਬੁਧਿ ਕਾ ਮਾਤਾ ॥ ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥ ਬਿਆਪਤ ਹਸਤਿ ਘੋੜੇ ਅਰੁ ਬਸਤਾ ॥ ਬਿਆਪਤ ਰੂਪ ਜੋਬਨ ਮਦ ਮਸਤਾ ॥ ੨ ॥ ਬਿਆਪਤ ਭੂਮਿ ਰੰਕ ਅਰੁ ਰੰਗਾ ॥ ਬਿਆਪਤ ਗੀਤ ਨਾਦ ਸੁਣਿ ਸੰਗਾ ॥ ਬਿਆਪਤ ਸੇਜ ਮਹਲ ਸੀਗਾਰ ॥ ਪੰਚ ਦੂਤ ਬਿਆਪਤ ਅੰਧਿਆਰ ॥ ੩ ॥ ਬਿਆਪਤ ਕਰਮ ਕਰੈ ਹਉ ਫਾਸਾ ॥ ਬਿਆਪਤਿ ਗਿਰਸਤ ਬਿਆਪਤ ਉਦਾਸਾ ॥ ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥ ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥ ੪ ॥ ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥ ਤਾ ਕਉ ਕਹਾ ਬਿਆਪੈ ਮਾਇ ॥ ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥ ੫ ॥ ੧੯ ॥ ੮੮ ॥ ਗਉੜੀ ਗੁਆਰੇਰੀ ਮਹਲਾ ੫ ॥ ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥ ਰਸਨਾ ਸੋਈ ਲੋਭਿ ਮੀਠੈ ਸਾਦਿ ॥ ਮਨੁ ਸੋਇਆ ਮਾਇਆ ਬਿਸਮਾਦਿ ॥ ੧ ॥ ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥ ਸਾਬਤੁ ਵਸਤੁ ਓਹੁ ਅਪਨੀ ਲਹੈ ॥ ੧ ॥ ਰਹਾਉ ॥ ਸਗਲ ਸਹੇਲੀ ਅਪਨੈ ਰਸ ਮਾਤੀ ॥ ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥ ਮੁਸਨਹਾਰ ਪੰਚ ਬਟਵਾਰੇ ॥ ਸੂਨੇ ਨਗਰਿ ਪਰੇ ਠਗਹਾਰੇ ॥ ੨ ॥ ਉਨ ਤੇ ਰਾਖੈ ਬਾਪੁ ਨ ਮਾਈ ॥ ਉਨ ਤੇ ਰਾਖੈ ਮੀਤੁ ਨ ਭਾਈ ॥ ਦਰਬਿ ਸਿਆਣਪ ਨਾ ਓਇ ਰਹਤੇ ॥ ਸਾਧਸੰਗਿ ਓਇ ਦੁਸਟ ਵਸਿ ਹੋਤੇ ॥ ੩ ॥ ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥ ਸੰਤਨ ਧੂਰਿ ਸਰਬ ਨਿਧਾਨ ॥ ਸਾਬਤੁ ਪੂੰਜੀ ਸਤਿਗੁਰ ਸੰਗਿ ॥ ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥ ੪ ॥ ਸੋ ਜਾਗੈ ਜਿਸੁ ਪ੍ਰਭ ਕਿਰਪਾਲੁ ॥ ਇਹ ਪੂੰਜੀ ਸਾਬਤੁ ਧਨੁ ਮਾਲੁ ॥ ੧ ॥ ਰਹਾਉ ਦੂਜਾ ॥ ੨੦ ॥ ੮੯ ॥ ਗਉੜੀ ਗੁਆਰੇਰੀ ਮਹਲਾ ੫ ॥ ਜਾ ਕੈ ਵਸਿ ਖਾਨ ਸੁਲਤਾਨ ॥ ਜਾ ਕੈ ਵਸਿ ਹੈ ਸਗਲ ਜਹਾਨ ॥ ਜਾ ਕਾ ਕੀਆ ਸਭੁ ਕਿਛੁ ਹੋਇ ॥ ਤਿਸ ਤੇ ਬਾਹਰਿ ਨਾਹੀ ਕੋਇ ॥ ੧ ॥ ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥ ਕਾਜ ਤੁਮਾਰੇ ਦੇਇ ਨਿਬਾਹਿ ॥ ੧ ॥ ਰਹਾਉ ॥ ਸਭ ਤੇ ਊਚ ਜਾ ਕਾ ਦਰਬਾਰੁ ਸਗਲ ਭਗਤ ਜਾ ਕਾ ਨਾਮੁ ਅਧਾਰੁ ॥ ਸਰਬ ਬਿਆਪਿਤ ਪੂਰਨ ਧਨੀ ॥ ਜਾ ਕੀ ਸੋਭਾ ਘਟਿ ਘਟਿ ਬਨੀ ॥ ੨ ॥ ਜਿਸੁ ਸਿਮਰਤ ਦੁਖ ਡੇਰਾ ਢਹੈ ॥ ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥ ਜਿਸੁ ਸਿਮਰਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥