੨੫੫
ਸੰਤਾ ॥ ਅਪਨੀ ਕ੍ਰਿਪਾ ਕਰਹੁ ਭਗਵੰਤਾ ॥ ਛਾਡਿ ਸਿਆਨਪ ਬਹੁ ਚਤੁਰਾਈ ॥ ਸੰਤਨ ਕੀ ਮਨ ਟੇਕ ਟਿਕਾਈ ॥ ਛਾਰੁ ਕੀ ਪੁਤਰੀ ਪਰਮਗਤਿ ਪਾਈ ॥ ਨਾਨਕ ਜਾਕਉ ਸੰਤ ਸਹਾਈ ॥ ੨੩ ॥ ਸਲੋਕੁ ॥ ਜੋਰ ਜੁਲਮ ਫੂਲਹਿ ਘਨੋ ਕਾਚੀ ਦੇਹ ਬਿਕਾਰ ॥ ਅਹੰਬੁਧਿ ਬੰਧਨ ਪਰੇ ਨਾਨਕ ਨਾਮ ਛੁਟਾਰ ॥ ੧ ॥ ਪਉੜੀ ॥ ਜਜਾ ਜਾਨੈ ਹਉ ਕਛੁ ਹੂਆ ॥ ਬਾਧਿਓ ਜਿਉ ਨਲਿਨੀ ਭ੍ਰਮਿ ਸੂਆ ॥ ਜਉ ਜਾਨੈ ਹਉ ਭਗਤੁ ਗਿਆਨੀ ॥ ਆਗੈ ਠਾਕੁਰਿ ਤਿਲੁ ਨਹੀ ਮਾਨੀ ॥ ਜਉ ਜਾਨੈ ਮੈ ਕਥਨੀ ਕਰਤਾ ॥ ਬਿਆਪਾਰੀ ਬਸੁਧਾ ਜਿਉ ਫਿਰਤਾ ॥ ਸਾਧ ਸੰਗਿ ਜਿਹ ਹਉਮੈ ਮਾਰੀ ॥ ਨਾਨਕ ਤਾਕਉ ਮਿਲੇ ਮੁਰਾਰੀ ॥ ੨੪ ॥ ਸਲੋਕੁ ॥ ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥ ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥ ੧ ॥ ਪਉੜੀ ॥ ਝਝਾ ਝੂਰਨੁ ਮਿਟੈ ਤੁਮਾਰੋ ॥ ਰਾਮ ਨਾਮ ਸਿਉ ਕਰਿ ਬਿਉਹਾਰੋ ॥ ਝੂਰਤ ਝੂਰਤ ਸਾਕਤ ਮੂਆ ॥ ਜਾਕੋ ਰਿਦੈ ਹੋਤ ਭਾਉ ਬੀਆ ॥ ਝਰਹਿ ਕਸੰਮਲ ਪਾਪ ਤੇਰੇ ਮਨੂਆ ॥ ਅੰਮ੍ਰਿਤ ਕਥਾ ਸੰਤ ਸੰਗਿ ਸੁਨੂਆ ॥ ਝਰਹਿ ਕਾਮ ਕ੍ਰੋਧ ਦ੍ਰੁਸਟਾਈ ॥ ਨਾਨਕ ਜਾਕਉ ਕ੍ਰਿਪਾ ਗੁਸਈ ॥ ੨੫ ॥ ਸਲੋਕੁ ॥ ਞਤਨ ਕਰਹੁ ਤੁਮ ਅਨਿਕ ਬਿਧਿ ਰਹਨੁ ਨ ਪਾਵਹੁ ਮੀਤ ॥ ਜੀਵਤ ਰਹਹੁ ਹਰਿ ਹਰਿ ਭਜਹੁ ਨਾਨਕ ਨਾਮ ਪਰੀਤਿ ॥ ੧ ॥ ਪਵੜੀ ॥ ਞੰਞਾ ਞਾਣਹੁ ਦ੍ਰਿੜੁ ਸਹੀ ਬਿਨਸਿ ਜਾਤ ਏਹ ਹੇਤ ॥ ਗਣਤੀ ਗਣਉ ਨ ਗਣਿ ਸਕਉ ਊਠਿ ਸਿਧਾਰੇ ਕੇਤ ॥ ਞੋ ਪੇਖਉ ਸੋ ਬਿਨਸਤਉ ਕਾ ਸਿਉ ਕਰੀਐ ਸੰਗੁ ॥ ਞਾਨਹੁ ਇਆ ਬਿਧਿ ਸਹੀ ਚਿਤ ਝੂਠਉ ਮਾਇਆ ਰੰਗੁ ॥ ਞਾਨਤ ਸੋਈ ਸੰਤੁ ਸੁਇ ਭ੍ਰਮਤੇ ਕੀਚਿਤ ਭਿੰਨ ॥ ਅੰਧ ਕੂਪ ਤੇ ਤਿਹ ਕਢਹੁ ਜਿਹ ਹੋਵਹੁ ਸੁਪ੍ਰਸੰਨ ॥ ਞਾਕੈ ਹਾਥਿ ਸਮਰਥ ਤੇ ਕਾਰਨ ਕਰਨੈ ਜੋਗ ॥ ਨਾਨਕ ਤਿਹ ਉਸਤਤਿ ਕਰਉ ਞਾਹੂ ਕੀਓ ਸੰਜੋਗ ॥ ੨੬ ॥ ਸਲੋਕੁ ॥ ਟੂਟੇ ਬੰਧਨ ਜਨਮ ਮਰਨ ਸਾਧ ਸੇਵ ਸੁਖੁ ਪਾਇ ॥ ਨਾਨਕ ਮਨਹੁ ਨ ਬੀਸਰੈ ਗੁਣ ਨਿਧਿ ਗੋਬਿਦ ਰਾਇ ॥ ੧ ॥ ਪਉੜੀ ॥ ਟਹਲ ਕਰਹੁ ਤਉ ਏਕ ਕੀ ਜਾ ਤੇ ਬ੍ਰਿਥਾ ਨ ਕੋਇ ॥ ਮਨਿ ਤਨਿ ਮੁਖਿ ਹੀਐ ਬਸੈ ਜੋ ਚਾਹਹੁ ਸੋ ਹੋਇ ॥ ਟਹਲ ਮਹਲ ਤਾਕਉ ਮਿਲੈ ਜਾਕਉ ਸਾਧ ਕ੍ਰਿਪਾਲ ਸਾਧੂ ਸੰਗਤਿ ਤਉ ਬਸੈ ਜਉ ਆਪਨ ਹੋਹਿ ਦਇਆਲ ॥ ਟੋਹੇ ਟਾਹੇ ਬਹੁ ਭਵਨ ਬਿਨੁ ਨਾਵੈ ਸੁਖੁ ਨਾਹਿ ॥ ਟਲਹਿ ਜਾਮ ਕੇ ਦੂਤ ਤਿਹ ਜੁ ਸਾਧੂ ਸੰਗਿ ਸਮਾਹਿ ॥ ਬਾਰਿ ਬਾਰਿ ਜਾਉ ਸੰਤ ਸਦਕੇ ॥ ਨਾਨਕ ਪਾਪ ਬਿਨਾਸੇ ਕਦਿ ਕੇ ॥ ੨੭ ॥ ਸਲੋਕੁ ॥ ਠਾਕਿ ਨ ਹੋਤੀ ਤਿਨਹੁ ਦਰਿ ਜਿਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥