੨੭੨
ਸਾਧ ਕੈ ਸੰਗਿ ਸਫਲ ਜਨੰਮ ॥ ੫ ॥ ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧ ਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥ ੬ ॥ ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧ ਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧ ਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧ ਸੰਗਿ ਭਓ ਆਗਿਆਕਾਰੀ ॥ ਸਾਧ ਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥ ੭ ॥ ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥ ੮ ॥ ੭ ॥ ਸਲੋਕੁ ॥ ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥ ੧ ॥ ਅਸਟਪਦੀ ॥ ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥ ੧ ॥ ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥ ੨ ॥ ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥ ਬ੍ਰਹਮ ਗਿਆਨੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥