੩੨੬
ਅਨਿਕ ਜਨਮ ਕੀਏ ਬਹੁ ਰੰਗਾ ॥ ੧ ॥ ਐਸੇ ਘਰ ਰਾਮ ਬਹੁਤੁ ਬਸਾਏ ॥ ਜਬ ਹਮ ਰਾਮ ਗਰਭ ਹੋਇ ਆਏ ॥ ੧ ॥ ਰਹਾਉ ॥ ਜੋਗੀ ਜਤੀ ਤਪੀ ਬ੍ਰਹਮਚਾਰੀ ॥ ਕਬਹੂ ਰਾਜਾ ਛਤ੍ਰਪਤਿ ਕਬਹੂ ਭੇਖਾਰੀ ॥ ੨ ॥ ਸਾਕਤ ਮਰਹਿ ਸੰਤ ਸਭਿ ਜੀਵਹਿ ॥ ਰਾਮ ਰਸਾਇਨੁ ਰਸਨਾ ਪੀਵਹਿ ॥ ੩ ॥ ਕਹੁ ਕਬੀਰ ਪ੍ਰਭ ਕਿਰਪਾ ਕੀਜੈ ॥ ਹਾਰਿ ਪਰੇ ਅਬ ਪੂਰਾ ਦੀਜੈ ॥ ੪ ॥ ੧੩ ॥ ਗਉੜੀ ਕਬੀਰ ਜੀ ਕੀ ਨਾਲਿ ਰਲਾਇ ਲਿਖਿਆ ਮਹਲਾ ੫ ॥ ਐਸੋ ਅਚਰਜੁ ਦੇਖਿਓ ਕਬੀਰ ॥ ਦਧਿ ਕੈ ਭੋਲੈ ਬਿਰੋਲੈ ਨੀਰੁ ॥ ੧ ॥ ਰਹਾਉ ॥ ਹਰੀ ਅੰਗੂਰੀ ਗਦਹਾ ਚਰੈ ॥ ਨਿਤ ਉਠਿ ਹਾਸੈ ਹੀਗੈ ਮਰੈ ॥ ਮਾਤਾ ਭੈਸਾ ਅੰਮੁਹਾ ਜਾਇ ॥ ਕੁਦਿ ਕੁਦਿ ਚਰੈ ਰਸਾਤਲਿ ਪਾਇ ॥ ੨ ॥ ਕਹੁ ਕਬੀਰ ਪਰਗਟੁ ਭਈ ਖੇਡ ॥ ਲੇਲੇ ਕਉ ਚੂਘੈ ਨਿਤ ਭੇਡ ॥ ੩ ॥ ਰਾਮ ਰਮਤ ਮਤਿ ਪਰਗਟੀ ਆਈ ॥ ਕਹੁ ਕਬੀਰ ਗੁਰਿ ਸੋਝੀ ਪਾਈ ॥ ੪ ॥ ੧ ॥ ੧੪ ॥ ਗਉੜੀ ਕਬੀਰ ਜੀ ਪੰਚ(੨)ਪਦੇ ॥ ਜਿਉ ਜਲ ਛੋਡਿ ਬਾਹਰਿ ਭਇਓ ਮੀਨਾ ॥ ਪੂਰਬ ਜਨਮ ਹਉ ਤਪ ਕਾ ਹੀਨਾ ॥ ੧ ॥ ਅਬ ਕਹੁ ਰਾਮ ਕਵਨ ਗਤਿ ਮੋਰੀ ॥ ਤਜੀ ਲੇ ਬਨਾਰਸ ਮਤਿ ਭਈ ਥੋਰੀ ॥ ੧ ॥ ਰਹਾਉ ॥ ਸਗਲ ਜਨਮੁ ਸਿਵਪੁਰੀ ਗਵਾਇਆ ॥ ਮਰਤੀ ਬਾਰ ਮਗਹਰਿ ਉਠਿ ਆਇਆ ॥ ੨ ॥ ਬਹੁਤੁ ਬਰਸ ਤਪੁ ਕੀਆ ਕਾਸੀ ॥ ਮਰਨੁ ਭਇਆ ਮਗਹਰ ਕੀ ਬਾਸੀ ॥ ੩ ॥ ਕਾਸੀ ਮਗਹਰ ਸਮ ਬੀਚਾਰੀ ॥ ਓਛੀ ਭਗਤਿ ਕੈਸੇ ਉਤਰਸਿ ਪਾਰੀ ॥ ੪ ॥ ਕਹੁ ਗੁਰ ਗਜ ਸਿਵ ਸਭੁ ਕੋ ਜਾਨੈ ॥ ਮੁਆ ਕਬੀਰੁ ਰਮਤ ਸ੍ਰੀ ਰਾਮੈ ॥ ੫ ॥ ੧੫ ॥ ਗਉੜੀ ਕਬੀਰ ਜੀ ॥ ਚੋਆ ਚੰਦਨ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥ ੧ ॥ ਇਸੁ ਤਨ ਧਨ ਕੀ ਕਵਨ ਬਡਾਈ ॥ ਧਰਨਿ ਪਰੈ ਉਰਵਾਰਿ ਨ ਜਾਈ ॥ ੧ ॥ ਰਹਾਉ ॥ ਰਾਤਿ ਜਿ ਸੋਵਹਿ ਦਿਨ ਕਰਹਿ ਕਾਮ ॥ ਇਕੁ ਖਿਨੁ ਲੇਹਿ ਨ ਹਰਿ ਕੋ ਨਾਮ ॥ ੨ ॥ ਹਾਥਿ ਤ ਡੋਰ ਮੁਖਿ ਖਾਇਓ ਤੰਬੋਰ ॥ ਮਰਤੀ ਬਾਰ ਕਸਿ ਬਾਧਿਓ ਚੋਰ ॥ ਗੁਰਮਤਿ ਰਸਿ ਰਸਿ ਹਰਿ ਗੁਨ ਗਾਵੈ ॥ ਰਾਮੈ ਰਾਮ ਰਮਤ ਸੁਖੁ ਪਾਵੈ ॥ ੪ ॥ ਕਿਰਪਾ ਕਰਿ ਕੈ ਨਾਮੁ ਦ੍ਰਿੜਾਈ ॥ ਹਰਿ ਹਰਿ ਬਾਸੁ ਸੁਗੰਧ ਬਸਾਈ ॥ ੫ ॥ ਕਹਤ ਕਬੀਰ ਚੇਤਿ ਰੇ ਅੰਧਾ ॥ ਸਤਿ ਰਾਮੁ ਝੂਠਾ ਸਭੁ ਧੰਧਾ ॥ ੬ ॥ ੧੬ ॥ ਗਉੜੀ ਕਬੀਰ ਜੀ ਤਿਪਦੇ ਚਾਰਤੁਕੇ(੨) ॥ ਜਮ ਤੇ ਉਲਟਿ ਭਏ ਹੈ ਰਾਮ ॥ ਦੁਖ ਬਿਨਸੇ ਸੁਖ ਕੀਓ ਬਿਸਰਾਮ ॥ ਬੈਰੀ ਉਲਟਿ ਭਏ ਹੈ ਮੀਤਾ ॥ ਸਾਕਤ ਉਲਟਿ ਸੁਜਨ ਭਏ ਚੀਤਾ ॥ ੧ ॥ ਅਬ ਮੋਹਿ ਸਰਬ ਕੁਸਲ ਕਰਿ ਮਾਨਿਆ ॥ ਸਾਂਤਿ ਭਈ ਜਬ ਗੋਬਿਦੁ ਜਾਨਿਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥