੩੩੮
ਭਰੀ ਲੇ ਉਸਾਸਾ ॥ ਉਰ ਨਾ ਭੀਜੈ ਪਗੁ ਨ ਖਿਸੈ ਹਰਿ ਦਰਸਨ ਕੀ ਆਸਾ ॥ ੧ ॥ ਉਡਹੁ ਨ ਕਾਗਾ ਕਾਰੇ ॥ ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥ ੧ ॥ ਰਹਾਉ ॥ ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥ ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥ ੨ ॥ ੧ ॥ ੧੪ ॥ ੬੫ ॥ ਰਾਗੁ ਗਉੜੀ ੧੧ ॥ ਆਸ ਪਾਸ ਘਨ ਤੁਰਸੀ ਕਾ ਬਿਰਬਾ ਮਾਝ ਬਨਾ ਰਸਿ ਗਾਊਂ ਰੇ ॥ ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥ ੧ ॥ ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥ ਸੋ ਮਿਲੈ ਜੋ ਬਡਭਾਗੋ ॥ ੧ ॥ ਰਹਾਉ ॥ ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥ ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥ ੨ ॥ ੨ ॥ ੧੫ ॥ ੬੬ ॥ ਗਉੜੀ ਪੂਰਬੀ ੧੨ ॥ ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥ ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥ ੧ ॥ ਜੀਅਰੇ ਜਾਹਿਗਾ ਮੈ ਜਾਨਾਂ ॥ ਅਬਿਗਤ ਸਮਝੁ ਇਆਨਾ ॥ ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥ ੧ ॥ ਰਹਾਉ ॥ ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥ ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥ ੨ ॥ ੧ ॥ ੧੬ ॥ ੬੭ ॥ ਗਉੜੀ ੧੨ ॥ ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥ ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥ ੧ ॥ ਡਗਮਗ ਛਾਡਿ ਰੇ ਮਨ ਬਉਰਾ ॥ ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥ ੧ ॥ ਰਹਾਉ ॥ ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥ ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥ ੨ ॥ ੨ ॥ ੧੭ ॥ ੬੮ ॥ ਗਉੜੀ ੧੩ ॥ ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥ ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥ ੧ ॥ ਬੰਦੇ ਬੰਦਗੀ ਇਕਤੀਆਰ ॥ ਸਾਹਿਬੁ ਰੋਸੁ ਧਰਉ ਕਿ ਪਿਆਰੁ ॥ ੧ ॥ ਰਹਾਉ ॥ ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥ ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥ ੨ ॥ ੧੮ ॥ ੬੯ ॥ ਗਉੜੀ(੫) ॥ ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦ ਬਹੁ ਥਾਕੋ ਰੇ ॥ ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥ ੧ ॥ ਤੁਮੑ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥ ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥