੩੩੯
॥ ੧ ॥ ਰਹਾਉ ॥ ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥ ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥ ੨ ॥ ੧੯ ॥ ੭੦ ॥ ਗਉੜੀ ॥ ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥ ਨਿੰਦਾ ਜਨ ਕਉ ਖਰੀ ਪਿਆਰੀ ॥ ਨਿੰਦਾ ਬਾਪੁ ਨਿੰਦਾ ਮਹਤਾਰੀ ॥ ੧ ॥ ਰਹਾਉ ॥ ਨਿੰਦਾ ਹੋਇ ਤ ਬੈਕੁੰਠਿ ਜਾਈਐ ॥ ਨਾਮੁ ਪਦਾਰਥੁ ਮਨਹਿ ਬਸਾਈਐ ॥ ਰਿਦੈ ਸੁਧ ਜਉ ਨਿੰਦਾ ਹੋਇ ॥ ਹਮਰੇ ਕਪਰੇ ਨਿੰਦਕੁ ਧੋਇ ॥ ੧ ॥ ਨਿੰਦਾ ਕਰੈ ਸਸੁ ਹਮਰਾ ਮੀਤੁ ॥ ਨਿੰਦਕ ਮਾਹਿ ਹਮਾਰਾ ਚੀਤੁ ॥ ਨਿੰਦਕੁ ਸੋ ਜੋ ਨਿੰਦਾ ਹੋਰੈ ॥ ਹਮਾਰਾ ਜੀਵਨੁ ਨਿੰਦਕੁ ਲੋਰੈ ॥ ੨ ॥ ਨਿੰਦਾ ਹਮਰੀ ਪ੍ਰੇਮ ਪਿਆਰੁ ॥ ਨਿੰਦਾ ਹਮਰਾ ਕਰੈ ਉਧਾਰੁ ॥ ਜਨ ਕਬੀਰ ਕਉ ਨਿੰਦਾ ਸਾਰੁ ॥ ਨਿੰਦਕੁ ਡੂਬਾ ਹਮ ਉਤਰੇ ਪਾਰਿ ॥ ੩ ॥ ੨੦ ॥ ੭੧ ॥ ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥ ੧ ॥ ਰਹਾਉ ॥ ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥ ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥ ੧ ॥ ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥ ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥ ੨ ॥ ੨੧ ॥ ੭੨ ॥ ਗਉੜੀ ॥ ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥ ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥ ੧ ॥ ਅਬ ਮਨ ਜਾਗਤ ਰਹੁ ਰੇ ਭਾਈ ॥ ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥ ੧ ॥ ਰਹਾਉ ॥ ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥ ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥ ੨ ॥ ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥ ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥ ੩ ॥ ੨੨ ॥ ੭੩ ॥ ਗਉੜੀ ॥ ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥ ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥ ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥ ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥ ੧ ॥ ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥ ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥ ੨ ॥ ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ ਥਾਨਾਨਾਂ ॥ ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥ ੩ ॥ ਕਾਟਿ ਸਕਤਿ ਸਿਵ ਸਹਜੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥