੫੩੭
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥
ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥ ੧ ॥ ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥ ੧ ॥ ਰਹਾਉ ॥ ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੂਮਨ ਘਿਰਿਆ ॥ ੨ ॥ ਸਗਲ ਬਟਰੀਆ ॥ ਬਿਰਖ ਇਕ ਤਰੀਆ ॥ ਬਹੁ ਬੰਧਹਿ ਪਰੀਆ ॥ ੩ ॥ ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥