੬੫੭
ਸਤਿਗੁਰੁ ਭੇਟਿਲੇ ਦੇਵਾ ॥ ੧ ॥ ਰਹਾਉ ॥ ਜਹ ਝਿਲਿ ਮਿਲਿ ਕਾਰੁ ਦਿਸੰਤਾ ॥ ਤਹ ਅਨਹਦ ਸਬਦ ਬਜੰਤਾ ॥ ਜੋਤੀ ਜੋਤਿ ਸਮਾਨੀ ॥ ਮੈ ਗੁਰ ਪਰਸਾਦਿ ਜਾਨੀ ॥ ੨ ॥ ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ ॥ ਨੇਰੈ ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥ ੩ ॥ ਜਹ ਅਨਹਤ ਸੂਰ ਉਜੵਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥ ਜਨੁ ਨਾਮਾ ਸਹਜ ਸਮਾਨਿਆ ॥ ੪ ॥ ੧ ॥ ਘਰੁ ੪ ਸੋਰਠਿ ॥ ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥ ੧ ॥ ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ ਪ੍ਰਾਨ ਅਧਾਰਾ ॥ ੧ ॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥ ੨ ॥ ਆਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥ ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥ ੩ ॥ ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥ ੪ ॥ ੨ ॥ ਸੋਰਠਿ ਘਰੁ ੩ ॥ ਅਣਮੜਿਆ ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥ ੧ ॥ ਮੋ ਕਉ ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥ ੧ ॥ ਰਹਾਉ ॥ ਮਿਲਿ ਪਾਰਸ ਕੰਚਨੁ ਹੋਇਆ ॥ ਮੁਖ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥ ੨ ॥ ਜਲ ਭੀਤਰਿ ਕੁੰਭ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ ਤਤੁ ਪਛਾਨਿਆ ॥ ੩ ॥ ੩ ॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਪਿ ਜਲ ਕੇਵਲ ਜਲ ਮਾਂਹੀ ॥ ੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥ ੧ ॥ ਰਹਾਉ ॥ ਨਰਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ ਬਿਛੁਰਤ ਦੁਖੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥