੬੭੨
ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥ ੩ ॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥ ੪ ॥ ੫ ॥ ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕਿ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥ ੧ ॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥ ੨ ॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥ ੩ ॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥ ੪ ॥ ੬ ॥ ਧਨਾਸਰੀ ਮਃ ੫ ॥ ਲਵੈ ਨ ਲਾਗਨ ਕਉ ਹੈ ਕਛੂਐ ਜਾ ਕਉ ਫਿਰਿ ਇਹੁ ਧਾਵੈ ॥ ਜਾ ਕਉ ਗੁਰਿ ਦੀਨੋ ਇਹੁ ਅੰਮ੍ਰਿਤੁ ਤਿਸ ਹੀ ਕਉ ਬਨਿ ਆਵੈ ॥ ੧ ॥ ਜਾ ਕਉ ਆਇਓ ਏਕੁ ਰਸਾ ॥ ਖਾਨ ਪਾਨ ਆਨ ਨਹੀ ਖੁਧਿਆ ਤਾ ਕੈ ਚਿਤਿ ਨ ਬਸਾ ॥ ਰਹਾਉ ॥ ਮਉਲਿਓ ਮਨੁ ਤਨੁ ਹੋਇਓ ਹਰਿਆ ਏਕ ਬੂੰਦ ਜਿਨਿ ਪਾਈ ॥ ਬਰਨਿ ਨ ਸਾਕਉ ਉਸਤਤਿ ਤਾ ਕੀ ਕੀਮਤਿ ਕਹਣੁ ਨ ਜਾਈ ॥ ੨ ॥ ਘਾਲ ਨ ਮਿਲਿਓ ਸੇਵ ਨ ਮਿਲਿਓ ਮਿਲਿਓ ਆਇ ਅਚਿੰਤਾ ॥ ਜਾ ਕਉ ਦਇਆ ਕਰੀ ਮੇਰੈ ਠਾਕੁਰਿ ਤਿਨਿ ਗੁਰਹਿ ਕਮਾਨੋ ਮੰਤਾ ॥ ੩ ॥ ਦੀਨ ਦੈਆਲ ਸਦਾ ਕਿਰਪਾਲਾ ਸਰਬ ਜੀਆ ਪ੍ਰਤਿਪਾਲਾ ॥ ਉਤਿ ਪੋਤਿ ਨਾਨਕ ਸੰਗਿ ਰਵਿਆ ਜਿਉ ਮਾਤਾ ਬਾਲ ਗੋੁਪਾਲਾ ॥ ੪ ॥ ੭ ॥ ਧਨਾਸਰੀ ਮਹਲਾ ੫ ॥ ਬਾਰਿ ਜਾਉ ਗੁਰ ਅਪੁਨੇ ਊਪਰਿ ਜਿਨਿ ਹਰਿ ਹਰਿ ਨਾਮੁ ਦ੍ਰਿੜਾੑਯਾ ॥ ਮਹਾ ਉਦਿਆਨ ਅੰਧਕਾਰ ਮਹਿ ਜਿਨਿ ਸੀਧਾ ਮਾਰਗੁ ਦਿਖਾਯਾ ॥ ੧ ॥ ਹਮਰੇ ਪ੍ਰਾਨ ਗੁਪਾਲ ਗੋਬਿੰਦ ॥ ਈਹਾ ਊਹਾ ਸਰਬ ਥੋਕ ਕੀ ਜਿਸਹਿ ਹਮਾਰੀ ਚਿੰਦ ॥ ੧ ॥ ਰਹਾਉ ॥ ਜਾ ਕੈ ਸਿਮਰਨਿ ਸਰਬ ਨਿਧਾਨਾ ਮਾਨੁ ਮਹਤੁ ਪਤਿ ਪੂਰੀ ॥ ਨਾਮੁ ਲੈਤ ਕੋਟਿ ਅਘ ਨਾਸੇ ਭਗਤ ਬਾਛਹਿ ਸਭਿ ਧੂਰੀ ॥ ੨ ॥ ਸਰਬ ਮਨੋਰਥ ਜੇ ਕੋ ਚਾਹੈ ਸੇਵੈ ਏਕੁ ਨਿਧਾਨਾ ॥ ਪਾਰਬ੍ਰਹਮ ਅਪਰੰਪਰ ਸੁਆਮੀ ਸਿਮਰਤ ਪਾਰਿ ਪਰਾਨਾ ॥ ੩ ॥ ਸੀਤਲ ਸਾਂਤਿ ਮਹਾ ਸੁਖੁ ਪਾਇਆ ਸੰਤਸੰਗਿ ਰਹਿਓ ਓਲਾੑ ॥ ਹਰਿ ਧਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥