੭੧੧
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥ ੧ ॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭੁ ਕੇਰਾ ॥ ੧ ॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ੧ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥ ੨ ॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥ ੩ ॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥