੭੨੧
ਰਾਗੁ ਤਿਲੰਗ ਮਹਲਾ ੧ ਘਰੁ ੧ ੴ ਸਤਿਨਾਮ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਰਦਗਾਰ ॥ ੧ ॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥ ੧ ॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥ ੨ ॥ ਸਬ ਰੋਜ ਗਸਤਮ ਦਰ ਦਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ਈਂ. ਚਿਨੀ ਅਹਵਾਲ ॥ ੩ ॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥