੮੫੯
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥ ੧ ॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥ ੧ ॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥ ੨ ॥ ਜੇ ਕਿਛੁ ਆਸ ਅਵਰ ਕਰਹਿ ਪਰ ਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥