੯੭੩
ਰਾਮਹਿ ਗਾਵਉਗੋ ॥ ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥ ੧ ॥ ਰਹਾਉ ॥ ਇੜਾ ਪਿੰਗੁਲਾ ਅਉਰ ਸੁਖਮਨਾ ਪਉਨੈ ਬੰਧਿ ਰਹਾਉਗੋ ॥ ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥ ੨ ॥ ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥ ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨਾੑਉਗੋ ॥ ੩ ॥ ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥ ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥ ੪ ॥ ੨ ॥ ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥ ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥ ੧ ॥ ਰਾਮ ਕੋਇ ਨ ਕਿਸ ਹੀ ਕੇਰਾ ॥ ਜੈਸੇ ਤਰਵਰਿ ਪੰਖਿ ਬਸੇਰਾ ॥ ੧ ॥ ਰਹਾਉ ॥ ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥ ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥ ੨ ॥ ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥ ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥ ੩ ॥ ੩ ॥ ਰਾਮਕਲੀ ਘਰੁ ੨ ॥ ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥ ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥ ੧ ॥ ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥ ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥ ੧ ॥ ਰਹਾਉ ॥ ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨਾੑਹੀਐ ਗੋਮਤੀ ਸਹਸ ਗਊ ਦਾਨੁ ਕੀਜੈ ॥ ਕੋਟਿ ਜਉ ਤੀਰਥ ਕਰੈ ਤਨ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥ ੨ ॥ ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੁਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥ ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥ ੩ ॥ ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨਿੑ ਲੀਜੈ ॥ ਜਮਰਥ ਰਾਇ ਨੰਦੁ ਰਾਜਾ ਮੇਰਾ ਰਾਮਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥ ੪ ॥ ੪ ॥

ਰਾਮਕਲੀ ਬਾਣੀ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥ ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥ ੧ ॥ ਦੇਵ ਸੰਸੈ ਗਾਂਠਿ ਨ ਛੂਟੈ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥